Aanlyn Bybel

- Advertensies -




ਲੂਕਾ ਦੀ ਇੰਜੀਲ 2:27 - ਪੰਜਾਬੀ ਮੌਜੂਦਾ ਤਰਜਮਾ

27 ਪਵਿੱਤਰ ਆਤਮਾ ਦੁਆਰਾ ਪ੍ਰੇਰਿਤ ਹੋ ਕੇ ਸ਼ਿਮਓਨ ਹੈਕਲ ਦੇ ਵਿਹੜੇ ਵਿੱਚ ਆਏ। ਉਸ ਸਮੇਂ ਮਰਿਯਮ ਅਤੇ ਯੋਸੇਫ਼ ਨੇ ਬਿਵਸਥਾ ਦੁਆਰਾ ਨਿਰਧਾਰਤ ਵਿਧੀਆਂ ਨੂੰ ਪੂਰਾ ਕਰਨ ਲਈ ਬਾਲਕ ਯਿਸ਼ੂ ਦੇ ਨਾਲ ਉੱਥੇ ਪਰਵੇਸ਼ ਕੀਤਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਿਸ ਵੇਲੇ ਮਾਪੇ ਉਸ ਬਾਲਕ ਯਿਸੂ ਨੂੰ ਅੰਦਰ ਲਈ ਆਉਂਦੇ ਸਨ ਜੋ ਸ਼ਰ੍ਹਾ ਦੀ ਰੀਤ ਅਨੁਸਾਰ ਉਹ ਦੇ ਲਈ ਅਮਲ ਕਰਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦ ਮਾਤਾ-ਪਿਤਾ ਉਸ ਬਾਲਕ ਯਿਸੂ ਨੂੰ ਅੰਦਰ ਲਿਆਏ, ਤਾਂ ਜੋ ਬਿਵਸਥਾ ਦੀ ਵਿਧੀ ਨੂੰ ਪੂਰਾ ਕਰਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

27 ਪਵਿੱਤਰ ਆਤਮਾ ਦੀ ਪ੍ਰੇਰਨਾ ਨਾਲ ਸ਼ਿਮਓਨ ਹੈਕਲ ਵਿੱਚ ਗਿਆ । ਜਦੋਂ ਯਿਸੂ ਦੇ ਮਾਤਾ-ਪਿਤਾ ਬਾਲਕ ਯਿਸੂ ਨੂੰ ਵਿਵਸਥਾ ਦੀ ਰੀਤ ਅਨੁਸਾਰ ਅਰਪਣ ਕਰਨ ਦੇ ਲਈ ਹੈਕਲ ਵਿੱਚ ਲੈ ਕੇ ਆਏ,

Sien die hoofstuk Kopieer

Punjabi Standard Bible

27 ਉਹ ਆਤਮਾ ਦੀ ਅਗਵਾਈ ਨਾਲ ਹੈਕਲ ਵਿੱਚ ਆਇਆ ਅਤੇ ਜਦੋਂ ਮਾਤਾ-ਪਿਤਾ ਬਾਲਕ ਯਿਸੂ ਨੂੰ ਅੰਦਰ ਲਿਆਏ ਕਿ ਉਸ ਦੇ ਲਈ ਬਿਵਸਥਾ ਦੀ ਰੀਤ ਨੂੰ ਪੂਰਾ ਕਰਨ

Sien die hoofstuk Kopieer

ਪਵਿੱਤਰ ਬਾਈਬਲ

27 ਸਿਮਓਨ ਆਤਮਾ ਦੀ ਅਗਵਾਈ ਨਾਲ ਮੰਦਰ ਵਿੱਚ ਆਇਆ। ਉਸ ਸਮੇਂ ਯੂਸੁਫ਼ ਅਤੇ ਮਰਿਯਮ ਯਹੂਦੀਆਂ ਦੀ ਸ਼ਰ੍ਹਾ ਅਨੁਸਾਰ ਕਰਨ ਲਈ ਮੰਦਰ ਵਿੱਚ ਗਏ। ਉਹ ਬਾਲਕ ਯਿਸੂ ਨੂੰ ਮੰਦਰ ਵਿੱਚ ਲਿਆਏ।

Sien die hoofstuk Kopieer




ਲੂਕਾ ਦੀ ਇੰਜੀਲ 2:27

Volg ons:

Advertensies


Advertensies