ਲੂਕਾ ਦੀ ਇੰਜੀਲ 2:28 - ਪੰਜਾਬੀ ਮੌਜੂਦਾ ਤਰਜਮਾ28 ਬਾਲਕ ਯਿਸ਼ੂ ਨੂੰ ਵੇਖ ਕੇ ਸ਼ਿਮਓਨ ਨੇ ਉਹਨਾਂ ਨੂੰ ਗੋਦ ਵਿੱਚ ਲੈ ਕੇ ਪਰਮੇਸ਼ਵਰ ਦੀ ਵਡਿਆਈ ਕਰਦੇ ਹੋਏ ਕਿਹਾ: Sien die hoofstukਪਵਿੱਤਰ ਬਾਈਬਲ O.V. Bible (BSI)28 ਓਨ ਉਸ ਨੂੰ ਕੁੱਛੜ ਲਿਆ ਅਤੇ ਪਰਮੇਸ਼ੁਰ ਨੂੰ ਮੁਬਾਰਕਬਾਦ ਦੇਕੇ ਬੋਲਿਆ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ28 ਉਸ ਨੇ ਉਸ ਨੂੰ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਕੇ ਆਖਿਆ, Sien die hoofstukਪਵਿੱਤਰ ਬਾਈਬਲ (Revised Common Language North American Edition)28 ਤਾਂ ਸ਼ਿਮਓਨ ਨੇ ਬਾਲਕ ਨੂੰ ਆਪਣੀ ਗੋਦ ਵਿੱਚ ਲੈ ਕੇ ਇਸ ਤਰ੍ਹਾਂ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਧੰਨਵਾਦ ਕੀਤਾ, Sien die hoofstukPunjabi Standard Bible28 ਤਾਂ ਸਿਮਓਨ ਨੇ ਉਸ ਨੂੰ ਗੋਦ ਵਿੱਚ ਲਿਆ ਅਤੇ ਪਰਮੇਸ਼ਰ ਦੀ ਵਡਿਆਈ ਕਰਦੇ ਹੋਏ ਕਿਹਾ: Sien die hoofstukਪਵਿੱਤਰ ਬਾਈਬਲ28 ਸਿਮਓਨ ਨੇ ਬਾਲਕ ਨੂੰ ਆਪਣੀਆਂ ਬਾਹਾਂ ਵਿੱਚ ਲਿਆ ਅਤੇ ਪਰਮੇਸ਼ੁਰ ਦਾ ਧੰਨਵਾਦ ਕਰਨ ਲੱਗਾ: Sien die hoofstuk |