Aanlyn Bybel

- Advertensies -




ਲੂਕਾ ਦੀ ਇੰਜੀਲ 2:36 - ਪੰਜਾਬੀ ਮੌਜੂਦਾ ਤਰਜਮਾ

36 ਹੰਨਾ ਨਾਮਕ ਇੱਕ ਨਬੀ ਸੀ, ਜੋ ਅਸ਼ੇਰ ਖ਼ਾਨਦਾਨ ਦੇ ਫਨੁਏਲ ਨਾਮਕ ਵਿਅਕਤੀ ਦੀ ਧੀ ਸੀ। ਉਹ ਬਹੁਤ ਬੁੱਢੀ ਸੀ ਅਤੇ ਵਿਆਹ ਦੇ ਬਾਅਦ ਪਤੀ ਦੇ ਨਾਲ ਸਿਰਫ ਸੱਤ ਸਾਲ ਰਹਿ ਕੇ ਵਿਧਵਾ ਹੋ ਗਈ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

36 ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਉਂ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ ।ਉਹ ਵੱਡੀ ਉਮਰ ਦੀ ਸੀ। ਉਸ ਨੇ ਆਪਣੇ ਕੁਆਰਪੁਣੇ ਤੋਂ ਸੱਤ ਵਰਹੇ ਭਰਥਾ ਨਾਲ ਨਿਰਵਾਹ ਕੀਤਾ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

36 ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਆੱਨਾ ਨਾਮ ਦੀ ਇੱਕ ਨਬੀਆ ਫ਼ਨੂਏਲ ਦੀ ਧੀ ਸੀ। ਉਹ ਬਜ਼ੁਰਗ ਸੀ ਅਤੇ ਆਪਣੇ ਵਿਆਹ ਹੋਣ ਤੋਂ ਬਾਅਦ ਸੱਤ ਸਾਲਾਂ ਤੱਕ ਹੀ ਆਪਣੇ ਪਤੀ ਨਾਲ ਰਹਿ ਸਕੀ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

36 ਉੱਥੇ ਹੱਨਾਹ ਨਾਂ ਦੀ ਇੱਕ ਨਬੀਆ ਰਹਿੰਦੀ ਸੀ । ਉਹ ਆਸ਼ੇਰ ਕੁਲ ਦੇ ਫ਼ਨੂਏਲ ਦੀ ਬੇਟੀ ਸੀ । ਉਹ ਬਹੁਤ ਬਜ਼ੁਰਗ ਹੋ ਗਈ ਸੀ । ਵਿਆਹ ਦੇ ਸੱਤ ਸਾਲ ਬਾਅਦ ਹੀ ਉਸ ਦਾ ਪਤੀ ਮਰ ਗਿਆ ਸੀ ।

Sien die hoofstuk Kopieer

Punjabi Standard Bible

36 ਉੱਥੇ ਹੀ ਆੱਨਾ ਨਾਮਕ ਇੱਕ ਨਬੀਆ ਸੀ ਜੋ ਫਨੂਏਲ ਦੀ ਧੀ ਅਤੇ ਅਸ਼ੇਰ ਦੇ ਘਰਾਣੇ ਵਿੱਚੋਂ ਸੀ। ਉਹ ਬਹੁਤ ਬਜ਼ੁਰਗ ਸੀ ਅਤੇ ਵਿਆਹ ਤੋਂ ਬਾਅਦ ਸੱਤ ਸਾਲ ਆਪਣੇ ਪਤੀ ਨਾਲ ਰਹੀ ਸੀ

Sien die hoofstuk Kopieer

ਪਵਿੱਤਰ ਬਾਈਬਲ

36 ਆੱਨਾ ਨਾਉਂ ਦੀ ਇੱਕ ਨਬੀਆ ਸੀ, ਅਤੇ ਉਹ ਅਸ਼ੇਰ ਦੇ ਘਰਾਣੇ ਵਿੱਚੋਂ ਫ਼ਨੂਏਲ ਦੀ ਧੀ ਸੀ। ਉਹ ਬੜੀ ਬਜ਼ੁਰਗ ਸੀ। ਉਹ ਵਿਆਹ ਤੋਂ ਬਾਅਦ ਆਪਣੇ ਪਤੀ ਨਾਲ 7 ਸਾਲ ਰਹੀ ਸੀ।

Sien die hoofstuk Kopieer




ਲੂਕਾ ਦੀ ਇੰਜੀਲ 2:36

Volg ons:

Advertensies


Advertensies