Aanlyn Bybel

- Advertensies -




ਲੂਕਾ ਦੀ ਇੰਜੀਲ 2:37 - ਪੰਜਾਬੀ ਮੌਜੂਦਾ ਤਰਜਮਾ

37 ਇਸ ਸਮੇਂ ਉਸਦੀ ਉਮਰ ਚੁਰਾਸੀ ਸਾਲ ਸੀ। ਉਹਨਾਂ ਨੇ ਹੈਕਲ ਕਦੇ ਨਹੀਂ ਛੱਡਿਆ ਅਤੇ ਉਹ ਦਿਨ-ਰਾਤ ਵਰਤ ਅਤੇ ਪ੍ਰਾਰਥਨਾ ਕਰਦੇ ਹੋਏ ਪਰਮੇਸ਼ਵਰ ਦੀ ਉਪਾਸਨਾ ਵਿੱਚ ਲੀਨ ਰਹਿੰਦੀ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

37 ਅਤੇ ਉਹ ਚੁਰਾਸੀਆਂ ਵਰਿਹਾਂ ਤੋਂ ਵਿਧਵਾ ਸੀ ਜੋ ਹੈਕਲ ਨੂੰ ਨਾ ਛੱਡਦੀ ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ ਦਿਨ ਬੰਦਗੀ ਕਰਦੀ ਰਹਿੰਦੀ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

37 ਅਤੇ ਉਹ ਚੁਰਾਸੀਆਂ ਸਾਲਾਂ ਤੋਂ ਵਿਧਵਾ ਸੀ ਅਤੇ ਹੈਕਲ ਨੂੰ ਨਹੀਂ ਛੱਡਦੀ ਸੀ, ਪਰ ਵਰਤ ਰੱਖਣ ਅਤੇ ਬੇਨਤੀ ਕਰਨ ਨਾਲ ਰਾਤ-ਦਿਨ ਬੰਦਗੀ ਕਰਦੀ ਰਹਿੰਦੀ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

37 ਉਹ ਚੌਰਾਸੀ ਸਾਲ ਦੀ ਸੀ । ਉਹ ਹੈਕਲ ਨੂੰ ਨਹੀਂ ਛੱਡਦੀ ਸੀ । ਉਹ ਵਰਤ ਰੱਖਦੀ, ਪ੍ਰਾਰਥਨਾ ਕਰਦੀ ਅਤੇ ਦਿਨ ਰਾਤ ਪਰਮੇਸ਼ਰ ਦੀ ਭਗਤੀ ਕਰਦੀ ਸੀ ।

Sien die hoofstuk Kopieer

Punjabi Standard Bible

37 ਅਤੇ ਚੌਰਾਸੀ ਸਾਲਾਂ ਤੋਂ ਵਿਧਵਾ ਸੀ। ਉਹ ਹੈਕਲ ਨੂੰ ਨਹੀਂ ਛੱਡਦੀ ਸੀ ਅਤੇ ਰਾਤ-ਦਿਨ ਪ੍ਰਾਰਥਨਾ ਅਤੇ ਵਰਤ ਰੱਖ ਕੇ ਸੇਵਾ ਕਰਦੀ ਰਹਿੰਦੀ ਸੀ।

Sien die hoofstuk Kopieer

ਪਵਿੱਤਰ ਬਾਈਬਲ

37 ਉਹ ਇੱਕ ਵਿਧਵਾ ਸੀ ਅਤੇ ਹੁਣ ਉਹ 84 ਸਾਲਾਂ ਦੀ ਸੀ। ਉਸ ਨੇ ਕਦੇ ਮੰਦਰ ਨਹੀਂ ਸੀ ਛੱਡਿਆ। ਉਹ ਵਰਤ ਰੱਖਦੀ ਅਤੇ ਦਿਨ-ਰਾਤ ਪਰਮੇਸ਼ੁਰ ਅੱਗੇ ਪ੍ਰਾਰਥਨਾ ਕਰਦੀ।

Sien die hoofstuk Kopieer




ਲੂਕਾ ਦੀ ਇੰਜੀਲ 2:37

Volg ons:

Advertensies


Advertensies