Aanlyn Bybel

- Advertensies -




ਲੂਕਾ ਦੀ ਇੰਜੀਲ 2:39 - ਪੰਜਾਬੀ ਮੌਜੂਦਾ ਤਰਜਮਾ

39 ਜਦੋਂ ਯੋਸੇਫ਼ ਅਤੇ ਮਰਿਯਮ ਪ੍ਰਭੂ ਦੀ ਬਿਵਸਥਾ ਅਨੁਸਾਰ ਸੱਭ ਕੁਝ ਕੀਤਾ, ਤਾਂ ਉਹ ਗਲੀਲ ਪ੍ਰਦੇਸ਼ ਵਿੱਚ ਆਪਣੇ ਨਗਰ ਨਾਜ਼ਰੇਥ ਪਰਤ ਗਏ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

39 ਅਤੇ ਜਾਂ ਓਹ ਪ੍ਰਭੁ ਦੀ ਸ਼ਰ੍ਹਾਂ ਦੇ ਅਨੁਸਾਰ ਸਭ ਕੁਝ ਕਰ ਹਟੇ ਤਾਂ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਮੁੜੇ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

39 ਅਤੇ ਜਦ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵੱਲ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਮੁੜੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

39 ਜਦੋਂ ਯਿਸੂ ਦੇ ਮਾਤਾ-ਪਿਤਾ ਪ੍ਰਭੂ ਦੀ ਵਿਵਸਥਾ ਅਨੁਸਾਰ ਸਭ ਕੁਝ ਕਰ ਚੁੱਕੇ ਤਾਂ ਉਹ ਗਲੀਲ ਵਿੱਚ ਆਪਣੇ ਸ਼ਹਿਰ ਨਾਸਰਤ ਨੂੰ ਵਾਪਸ ਚਲੇ ਗਏ ।

Sien die hoofstuk Kopieer

Punjabi Standard Bible

39 ਜਦੋਂ ਉਹ ਪ੍ਰਭੂ ਦੀ ਬਿਵਸਥਾ ਦੇ ਅਨੁਸਾਰ ਸਭ ਕੁਝ ਪੂਰਾ ਕਰ ਚੁੱਕੇ ਤਾਂ ਗਲੀਲ ਵਿੱਚ ਆਪਣੇ ਨਗਰ ਨਾਸਰਤ ਨੂੰ ਮੁੜ ਗਏ।

Sien die hoofstuk Kopieer

ਪਵਿੱਤਰ ਬਾਈਬਲ

39 ਯੂਸੁਫ਼ ਅਤੇ ਮਰਿਯਮ, ਪ੍ਰਭੂ ਦੇ ਨੇਮ ਅਨੁਸਾਰ ਸਭ ਕੁਝ ਕਰਨ ਤੋਂ ਬਾਦ ਗਲੀਲ ਵੱਲ ਆਪਣੇ ਨਗਰ ਨਾਸਰਤ ਨੂੰ ਆਏ।

Sien die hoofstuk Kopieer




ਲੂਕਾ ਦੀ ਇੰਜੀਲ 2:39

Volg ons:

Advertensies


Advertensies