ਲੂਕਾ ਦੀ ਇੰਜੀਲ 2:44 - ਪੰਜਾਬੀ ਮੌਜੂਦਾ ਤਰਜਮਾ44 ਇਹ ਸੋਚਦਿਆਂ ਕਿ ਬਾਲਕ ਕਿਤੇ ਯਾਤਰੀ ਸਮੂਹ ਵਿੱਚ ਹੋਵੇਗਾ, ਉਹ ਉਸ ਦਿਨ ਦੀ ਯਾਤਰਾ ਵਿੱਚ ਅੱਗੇ ਵੱਧਦੇ ਗਏ। ਫਿਰ ਉਹਨਾਂ ਨੇ ਪਰਿਵਾਰਕ ਦੋਸਤਾਂ-ਮਿੱਤਰਾਂ ਵਿੱਚ ਯਿਸ਼ੂ ਨੂੰ ਭਾਲਣਾ ਸ਼ੁਰੂ ਕੀਤਾ, Sien die hoofstukਪਵਿੱਤਰ ਬਾਈਬਲ O.V. Bible (BSI)44 ਪਰ ਇਹ ਸਮਝ ਕੇ ਭਈ ਉਹ ਕਾਫਲੇ ਵਿੱਚ ਹੈ ਓਹ ਇੱਕ ਮੰਜ਼ਲ ਗਏ ਤਦ ਉਹ ਨੂੰ ਸਾਕਾਂ ਅਤੇ ਜਾਣ ਪਛਾਣਾਂ ਵਿੱਚ ਭਾਲਿਆ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਪਰ ਇਹ ਸੋਚ ਕੇ ਕਿ ਉਹ ਕਾਫਲੇ ਵਿੱਚ ਹੋਵੇਗਾ ਉਹਨਾਂ ਨੇ ਇੱਕ ਦਿਨ ਦਾ ਸਫ਼ਰ ਪੂਰਾ ਕੀਤਾ ਅਤੇ ਤਦ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਿਆ। Sien die hoofstukਪਵਿੱਤਰ ਬਾਈਬਲ (Revised Common Language North American Edition)44 ਉਹਨਾਂ ਨੇ ਸੋਚਿਆ ਕਿ ਯਿਸੂ ਯਾਤਰੀ ਸਾਥੀਆਂ ਨਾਲ ਹੋਣਗੇ । ਉਹ ਇੱਕ ਦਿਨ ਦੀ ਯਾਤਰਾ ਖ਼ਤਮ ਕਰ ਚੁੱਕੇ ਸਨ । ਤਦ ਉਹਨਾਂ ਨੇ ਯਿਸੂ ਨੂੰ ਆਪਣੇ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਲੱਭਣਾ ਸ਼ੁਰੂ ਕਰ ਦਿੱਤਾ । Sien die hoofstukPunjabi Standard Bible44 ਉਹ ਇਹ ਸੋਚ ਕੇ ਜੋ ਉਹ ਕਾਫ਼ਲੇ ਦੇ ਨਾਲ ਹੋਵੇਗਾ ਇੱਕ ਦਿਨ ਦੀ ਯਾਤਰਾ ਕਰ ਚੁੱਕੇ; ਤਦ ਉਹ ਉਸ ਨੂੰ ਰਿਸ਼ਤੇਦਾਰਾਂ ਅਤੇ ਜਾਣ-ਪਛਾਣ ਵਾਲਿਆਂ ਵਿੱਚ ਭਾਲਣ ਲੱਗੇ। Sien die hoofstukਪਵਿੱਤਰ ਬਾਈਬਲ44 ਇਹ ਸੋਚਕੇ ਕਿ ਉਹ ਯਾਤਰੀਆਂ ਦੇ ਸਮੂਹ ਵਿੱਚ ਹੀ ਹੋਵੇਗਾ ਉਹ ਸਾਰਾ ਦਿਨ ਸਫ਼ਰ ਕਰਦੇ ਰਹੇ, ਤਾਂ ਕੁਝ ਦੇਰ ਬਾਦ ਉਨ੍ਹਾਂ ਨੇ ਉਸ ਨੂੰ ਆਪਣੇ ਨਜ਼ਦੀਕੀ ਮਿੱਤਰਾਂ ਅਤੇ ਰਿਸ਼ਤੇਦਾਰਾਂ ਵਿੱਚੋਂ ਲੱਭਣਾ ਸ਼ੁਰੂ ਕੀਤਾ। Sien die hoofstuk |