ਲੂਕਾ ਦੀ ਇੰਜੀਲ 2:46 - ਪੰਜਾਬੀ ਮੌਜੂਦਾ ਤਰਜਮਾ46 ਤਿੰਨ ਦਿਨਾਂ ਬਾਅਦ ਉਹਨਾਂ ਨੇ ਯਿਸ਼ੂ ਨੂੰ ਹੈਕਲ ਦੇ ਵਿਹੜੇ ਵਿੱਚ ਅਧਿਆਪਕਾਂ ਨਾਲ ਬੈਠੇ ਉਹਨਾਂ ਦੀ ਗੱਲ ਸੁਣਦੇ ਅਤੇ ਉਹਨਾਂ ਨੂੰ ਪ੍ਰਸ਼ਨ ਕਰਦੇ ਵੇਖਿਆ। Sien die hoofstukਪਵਿੱਤਰ ਬਾਈਬਲ O.V. Bible (BSI)46 ਅਤੇ ਐਉਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਹ ਨੂੰ ਹੈਕਲ ਵਿੱਚ ਗੁਰੂਆਂ ਦੇ ਵਿੱਚਕਾਰ ਬੈਠਿਆਂ ਉਨ੍ਹਾਂ ਦੀ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਕਰਦਿਆਂ ਲੱਭਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ46 ਅਤੇ ਇਸ ਤਰ੍ਹਾਂ ਹੋਇਆ ਜੋ ਉਨ੍ਹਾਂ ਨੇ ਤਿੰਨਾਂ ਦਿਨਾਂ ਪਿੱਛੋਂ ਉਸ ਨੂੰ ਹੈਕਲ ਵਿੱਚ ਉਪਦੇਸ਼ਕਾਂ ਦੇ ਵਿਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਤੋਂ ਪ੍ਰਸ਼ਨ ਪੁੱਛਦਿਆਂ ਵੇਖਿਆ। Sien die hoofstukਪਵਿੱਤਰ ਬਾਈਬਲ (Revised Common Language North American Edition)46 ਤੀਜੇ ਦਿਨ ਉਹਨਾਂ ਨੇ ਯਿਸੂ ਨੂੰ ਹੈਕਲ ਵਿੱਚ ਗੁਰੂਆਂ ਨਾਲ ਬੈਠੇ ਦੇਖਿਆ । ਉਹ ਗੁਰੂਆਂ ਦੀਆਂ ਗੱਲਾਂ ਸੁਣ ਰਹੇ ਅਤੇ ਉਹਨਾਂ ਤੋਂ ਪ੍ਰਸ਼ਨ ਪੁੱਛ ਰਹੇ ਸਨ । Sien die hoofstukPunjabi Standard Bible46 ਫਿਰ ਇਸ ਤਰ੍ਹਾਂ ਹੋਇਆ ਕਿ ਤਿੰਨਾਂ ਦਿਨਾਂ ਬਾਅਦ ਉਨ੍ਹਾਂ ਉਸ ਨੂੰ ਹੈਕਲ ਵਿੱਚ ਧਰਮ ਗੁਰੂਆਂ ਦੇ ਵਿਚਕਾਰ ਬੈਠੇ ਅਤੇ ਉਨ੍ਹਾਂ ਦੀ ਸੁਣਦੇ ਅਤੇ ਉਨ੍ਹਾਂ ਨੂੰ ਸਵਾਲ ਕਰਦੇ ਪਾਇਆ Sien die hoofstukਪਵਿੱਤਰ ਬਾਈਬਲ46 ਤਿੰਨਾਂ ਦਿਨਾਂ ਬਾਦ ਉਨ੍ਹਾਂ ਨੇ ਉਸ ਨੂੰ ਮੰਦਰ ਵਿੱਚ ਗੁਰੂਆਂ ਵਿੱਚਕਾਰ ਬੈਠਿਆਂ, ਉਨ੍ਹਾਂ ਨੂੰ ਸੁਣਦਿਆਂ ਅਤੇ ਉਨ੍ਹਾਂ ਨੂੰ ਪ੍ਰਸ਼ਨ ਪੁੱਛਦਿਆਂ ਲੱਭਿਆ। Sien die hoofstuk |