ਲੂਕਾ ਦੀ ਇੰਜੀਲ 2:49 - ਪੰਜਾਬੀ ਮੌਜੂਦਾ ਤਰਜਮਾ49 “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ?” ਯਿਸ਼ੂ ਨੇ ਉਹਨਾਂ ਨੂੰ ਪੁੱਛਿਆ, “ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੈਨੂੰ ਮੇਰੇ ਪਿਤਾ ਜੀ ਦੇ ਘਰ ਹੋਣਾ ਚਾਹੀਦਾ ਹੈ?” Sien die hoofstukਪਵਿੱਤਰ ਬਾਈਬਲ O.V. Bible (BSI)49 ਉਹ ਨੇ ਉਨ੍ਹਾਂ ਨੂੰ ਆਖਿਆ, ਕਾਹ ਨੂੰ ਤੁਸੀਂ ਮੈਨੂੰ ਲੱਭਦੇ ਸਾਓ? ਭਲਾ, ਤੁਸੀਂ ਨਹੀਂ ਜਾਣਦੇ ਸਾਓ ਭਈ ਮੈਨੂੰ ਚਾਹੀਦਾ ਹੈ ਜੋ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗਾ ਰਹਾਂ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ49 ਯਿਸੂ ਨੇ ਉਨ੍ਹਾਂ ਨੂੰ ਆਖਿਆ, ਤੁਸੀਂ ਮੈਨੂੰ ਕਿਉਂ ਲੱਭਦੇ ਸੀ? ਕੀ ਤੁਸੀਂ ਨਹੀਂ ਜਾਣਦੇ ਜੋ ਮੇਰੇ ਲਈ ਜ਼ਰੂਰੀ ਹੈ ਕਿ ਮੈਂ ਆਪਣੇ ਪਿਤਾ ਦੇ ਘਰ ਵਿੱਚ ਰਹਾਂ? Sien die hoofstukਪਵਿੱਤਰ ਬਾਈਬਲ (Revised Common Language North American Edition)49 ਯਿਸੂ ਨੇ ਉਹਨਾਂ ਨੂੰ ਕਿਹਾ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ ? ਕੀ ਤੁਹਾਨੂੰ ਪਤਾ ਨਹੀਂ ਸੀ ਕਿ ਮੇਰੇ ਲਈ ਆਪਣੇ ਪਿਤਾ ਦੇ ਘਰ ਵਿੱਚ ਹੋਣਾ ਜ਼ਰੂਰੀ ਸੀ ?” Sien die hoofstukPunjabi Standard Bible49 ਉਸ ਨੇ ਉਨ੍ਹਾਂ ਨੂੰ ਕਿਹਾ,“ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੇਰਾ ਆਪਣੇ ਪਿਤਾ ਦੇ ਕੰਮਾਂ ਵਿੱਚ ਲੱਗੇ ਰਹਿਣਾ ਜ਼ਰੂਰੀ ਹੈ?” Sien die hoofstukਪਵਿੱਤਰ ਬਾਈਬਲ49 ਯਿਸੂ ਨੇ ਉਨ੍ਹਾਂ ਨੂੰ ਆਖਿਆ, “ਤੁਸੀਂ ਮੈਨੂੰ ਕਿਉਂ ਲੱਭ ਰਹੇ ਸੀ? ਕੀ ਤੁਸੀਂ ਨਹੀਂ ਜਾਣਦੇ ਕਿ ਮੈਨੂੰ ਮੇਰੇ ਪਿਤਾ ਦੇ ਘਰ ਵਿੱਚ ਹੋਣਾ ਚਾਹੀਦਾ ਸੀ।” Sien die hoofstuk |