ਲੂਕਾ ਦੀ ਇੰਜੀਲ 3:10 - ਪੰਜਾਬੀ ਮੌਜੂਦਾ ਤਰਜਮਾ10 ਇਸ ਉੱਤੇ ਭੀੜ ਨੇ ਉਹਨਾਂ ਨੂੰ ਪ੍ਰਸ਼ਨ ਕੀਤਾ, “ਫਿਰ ਅਸੀਂ ਕੀ ਕਰੀਏ?” Sien die hoofstukਪਵਿੱਤਰ ਬਾਈਬਲ O.V. Bible (BSI)10 ਤਦ ਲੋਕਾਂ ਨੇ ਉਸ ਤੋਂ ਪੁੱਛਿਆ ਫਿਰ ਅਸੀਂ ਕੀ ਕਰੀਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਤਦ ਲੋਕਾਂ ਨੇ ਉਸ ਤੋਂ ਪੁੱਛਿਆ, ਫੇਰ ਅਸੀਂ ਕੀ ਕਰੀਏ? Sien die hoofstukਪਵਿੱਤਰ ਬਾਈਬਲ (Revised Common Language North American Edition)10 ਲੋਕਾਂ ਨੇ ਯੂਹੰਨਾ ਤੋਂ ਪੁੱਛਿਆ, “ਤਾਂ ਅਸੀਂ ਕੀ ਕਰੀਏ ?” Sien die hoofstukPunjabi Standard Bible10 ਤਦ ਲੋਕ ਉਸ ਤੋਂ ਪੁੱਛਣ ਲੱਗੇ, “ਫਿਰ ਅਸੀਂ ਕੀ ਕਰੀਏ?” Sien die hoofstukਪਵਿੱਤਰ ਬਾਈਬਲ10 ਤਾਂ ਲੋਕਾਂ ਨੇ ਯੂਹੰਨਾ ਤੋਂ ਪੁੱਛਿਆ, “ਸਾਨੂੰ ਕੀ ਕਰਨਾ ਚਾਹੀਦਾ ਹੈ?” Sien die hoofstuk |