ਲੂਕਾ ਦੀ ਇੰਜੀਲ 3:19 - ਪੰਜਾਬੀ ਮੌਜੂਦਾ ਤਰਜਮਾ19 ਜਦੋਂ ਯੋਹਨ ਨੇ ਰਾਜਪਾਲ ਹੇਰੋਦੇਸ ਨੂੰ ਉਸਦੇ ਭਰਾ ਦੀ ਪਤਨੀ ਹੇਰੋਦਿਅਸ ਦੇ ਵਿਸ਼ਾ ਵਿੱਚ ਅਤੇ ਆਪ ਉਸ ਦੇ ਦੁਆਰਾ ਕੀਤੇ ਗਏ ਹੋਰ ਕੁਕਰਮਾਂ ਦੇ ਕਾਰਨ ਫਟਕਾਰ ਲਗਾਈ, Sien die hoofstukਪਵਿੱਤਰ ਬਾਈਬਲ O.V. Bible (BSI)19 ਪਰ ਰਾਜਾ ਹੇਰੋਦੇਸ ਨੇ ਆਪਣੇ ਭਾਈ ਦੀ ਤੀਵੀਂ ਹੇਰੋਦਿਆਸ ਦੇ ਕਾਰਨ ਅਤੇ ਸਾਰੀਆਂ ਬੁਰਿਆਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਹ ਦੇ ਕੋਲੋਂ ਮਲਾਮਤ ਉਠਾ ਕੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ19 ਪਰ ਰਾਜਾ ਹੇਰੋਦੇਸ ਨੇ ਆਪਣੇ ਭਰਾ ਦੀ ਪਤਨੀ ਹੇਰੋਦਿਯਾਸ ਦੇ ਕਾਰਨ ਅਤੇ ਸਾਰੀਆਂ ਬੁਰਾਈਆਂ ਦੇ ਕਾਰਨ ਜਿਹੜੀਆਂ ਹੇਰੋਦੇਸ ਨੇ ਕੀਤੀਆਂ ਸਨ ਉਸ ਦੇ ਕੋਲੋਂ ਬੇਇੱਜ਼ਤ ਹੋ ਕੇ Sien die hoofstukਪਵਿੱਤਰ ਬਾਈਬਲ (Revised Common Language North American Edition)19 ਹੇਰੋਦੇਸ ਸ਼ਾਸਕ ਨੇ ਆਪਣੇ ਭਰਾ ਫ਼ਿਲਿੱਪੁਸ ਦੀ ਪਤਨੀ ਨੂੰ ਆਪਣੇ ਘਰ ਰੱਖ ਲਿਆ ਸੀ । ਯੂਹੰਨਾ ਨੇ ਹੇਰੋਦੇਸ ਦੇ ਇਸ ਕੰਮ ਅਤੇ ਹੋਰ ਬੁਰਾਈਆਂ ਲਈ ਉਸ ਨੂੰ ਝਿੜਕਿਆ ਸੀ । Sien die hoofstukPunjabi Standard Bible19 ਪਰ ਜਦੋਂ ਉਸ ਨੇ ਦੇਸ ਦੇ ਚੌਥਾਈ ਹਿੱਸੇ ਦੇ ਸ਼ਾਸਕ ਹੇਰੋਦੇਸ ਨੂੰ ਉਸ ਦੇ ਭਰਾ ਫ਼ਿਲਿੱਪੁਸ ਦੀ ਪਤਨੀ ਹੇਰੋਦਿਆਸ ਦੇ ਵਿਖੇ ਅਤੇ ਸਾਰੀਆਂ ਬੁਰਾਈਆਂ ਦੇ ਵਿਖੇ ਜੋ ਹੇਰੋਦੇਸ ਨੇ ਕੀਤੀਆਂ ਸਨ, ਫਟਕਾਰਿਆ Sien die hoofstukਪਵਿੱਤਰ ਬਾਈਬਲ19 ਯੂਹੰਨਾ ਨੇ ਹਾਕਮ ਹੇਰੋਦੇਸ ਨੂੰ ਉਸ ਦੇ ਆਪਣੇ ਭਰਾ ਦੀ ਪਤਨੀ ਹੇਰੋਦਿਆਸ ਨਾਲ ਨਾਜਾਇਜ਼ ਸੰਬੰਧ ਹੋਣ ਲਈ ਝਿੜਕਿਆ। Sien die hoofstuk |