Aanlyn Bybel

- Advertensies -




ਲੂਕਾ ਦੀ ਇੰਜੀਲ 3:3 - ਪੰਜਾਬੀ ਮੌਜੂਦਾ ਤਰਜਮਾ

3 ਯੋਹਨ ਯਰਦਨ ਨਦੀ ਦੇ ਆਲੇ-ਦੁਆਲੇ ਦੇ ਸਾਰੇ ਇਲਾਕਿਆਂ ਵਿੱਚ, ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਦਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

3 ਅਤੇ ਉਸ ਨੇ ਯਰਦਨ ਦੇ ਸਾਰੇ ਲਾਂਭ ਛਾਂਭ ਦੇ ਦੇਸ਼ ਵਿੱਚ ਆਣ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮਾ ਦਾ ਪਰਚਾਰ ਕੀਤਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

3 ਅਤੇ ਉਹ ਯਰਦਨ ਦੇ ਸਾਰੇ ਆਲੇ-ਦੁਆਲੇ ਦੇ ਖੇਤਰ ਵਿੱਚ ਗਿਆ ਅਤੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪਰਚਾਰ ਕਰਦਾ ਰਿਹਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

3 ਉਹ ਯਰਦਨ ਨਦੀ ਦੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਗਿਆ ਅਤੇ ਲੋਕਾਂ ਨੂੰ ਇਸ ਤਰ੍ਹਾਂ ਉਪਦੇਸ਼ ਦਿੱਤਾ, “ਆਪਣੇ ਬੁਰੇ ਕੰਮਾਂ ਨੂੰ ਛੱਡੋ ਅਤੇ ਬਪਤਿਸਮਾ ਲਓ, ਪਰਮੇਸ਼ਰ ਤੁਹਾਡੇ ਪਾਪਾਂ ਨੂੰ ਮਾਫ਼ ਕਰਨਗੇ ।”

Sien die hoofstuk Kopieer

Punjabi Standard Bible

3 ਉਹ ਯਰਦਨ ਨਦੀ ਦੇ ਆਲੇ-ਦੁਆਲੇ ਦੇ ਸਾਰੇ ਇਲਾਕੇ ਵਿੱਚ ਜਾ ਕੇ ਪਾਪਾਂ ਦੀ ਮਾਫ਼ੀ ਲਈ ਤੋਬਾ ਦੇ ਬਪਤਿਸਮੇ ਦਾ ਪ੍ਰਚਾਰ ਕਰਨ ਲੱਗਾ,

Sien die hoofstuk Kopieer

ਪਵਿੱਤਰ ਬਾਈਬਲ

3 ਤਾਂ ਉਹ ਯਰਦਨ ਨਦੀ ਦੇ ਆਸ-ਪਾਸ ਦੇ ਸਾਰੇ ਇਲਾਕਿਆਂ ਵਿੱਚ ਗਿਆ ਅਤੇ ਲੋਕਾਂ ਨੂੰ ਪ੍ਰਚਾਰ ਕੀਤਾ ਕਿ ਉਹ ਆਪਣੇ ਦਿਲਾਂ ਅਤੇ ਜੀਵਨ ਨੂੰ ਬਦਲਣ ਅਤੇ ਆਪਣੇ ਪਾਪਾਂ ਦੀ ਮੁਆਫ਼ੀ ਲਈ ਬਪਤਿਸਮਾ ਲੈਣ।

Sien die hoofstuk Kopieer




ਲੂਕਾ ਦੀ ਇੰਜੀਲ 3:3

Volg ons:

Advertensies


Advertensies