ਲੂਕਾ ਦੀ ਇੰਜੀਲ 3:5 - ਪੰਜਾਬੀ ਮੌਜੂਦਾ ਤਰਜਮਾ5 ਹਰ ਇੱਕ ਘਾਟੀ ਭਰ ਦਿੱਤੀ ਜਾਵੇਗੀ, ਹਰ ਇੱਕ ਪਹਾੜ ਅਤੇ ਪਹਾੜੀ ਪੱਧਰੀ ਕੀਤੀ ਜਾਵੇਗੀ। ਟੇਢੇ ਰਸਤੇ ਸਿੱਧੇ ਹੋ ਜਾਣਗੇ, ਅਤੇ ਅਸਮਤਲ ਰਸਤਾ ਪੱਧਰਾ। Sien die hoofstukਪਵਿੱਤਰ ਬਾਈਬਲ O.V. Bible (BSI)5 ਹਰੇਕ ਖੱਡ ਭਰੀ ਜਾਵੇਗੀ, ਅਤੇ ਹਰੇਕ ਪਹਾੜ ਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਵਿੰਗ ਤੜਿੰਗ ਸਿੱਧੇ ਅਤੇ ਖੁਰਦਲੇ ਰਾਹ ਪੱਧਰੇ ਹੋ ਜਾਣਗੇ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਅਤੇ ਟੇਡੇ ਮੇਢੇ ਅਤੇ ਖੁਰਦਲੇ ਰਸਤੇ ਸਿੱਧੇ ਅਤੇ ਪੱਧਰੇ ਕੀਤੇ ਜਾਣਗੇ, Sien die hoofstukਪਵਿੱਤਰ ਬਾਈਬਲ (Revised Common Language North American Edition)5 ਹਰ ਇੱਕ ਘਾਟੀ ਭਰੀ ਜਾਵੇਗੀ, ਹਰ ਇੱਕ ਪਹਾੜ ਅਤੇ ਪਹਾੜੀ ਪੱਧਰੀ ਕੀਤੀ ਜਾਵੇਗੀ, ਟੇਢੇ ਰਾਹ ਸਿੱਧੇ ਕੀਤੇ ਜਾਣਗੇ, ਅਤੇ ਉੱਚੇ ਨੀਵੇਂ ਰਾਹ ਪੱਧਰੇ ਕੀਤੇ ਜਾਣਗੇ । Sien die hoofstukPunjabi Standard Bible5 ਹਰੇਕ ਘਾਟੀ ਭਰ ਦਿੱਤੀ ਜਾਵੇਗੀ ਅਤੇ ਹਰੇਕ ਪਹਾੜ ਅਤੇ ਹਰੇਕ ਪਹਾੜੀ ਪੱਧਰੀ ਕੀਤੀ ਜਾਵੇਗੀ। ਵਿੰਗੇ ਟੇਢੇ ਰਾਹ ਸਿੱਧੇ ਅਤੇ ਉੱਚੇ ਨੀਵੇਂ ਰਸਤੇ ਸਮਤਲ ਕੀਤੇ ਜਾਣਗੇ; Sien die hoofstukਪਵਿੱਤਰ ਬਾਈਬਲ5 ਹਰ ਘਾਟੀ ਭਰੀ ਜਾਵੇਗੀ, ਹਰ ਪਹਾੜ ਅਤੇ ਟਿੱਬਾ ਪੱਧਰਾ ਕੀਤਾ ਜਾਵੇਗਾ। ਟੇਢੇ ਰਾਹਾਂ ਨੂੰ ਸਿੱਧਿਆਂ ਕੀਤਾ ਜਾਵੇਗਾ ਅਤੇ ਉੱਚੇ ਨੀਵੇਂ ਰਾਹਾਂ ਨੂੰ ਸਮਤਲ ਕੀਤਾ ਜਾਵੇਗਾ। Sien die hoofstuk |