ਲੂਕਾ ਦੀ ਇੰਜੀਲ 3:7 - ਪੰਜਾਬੀ ਮੌਜੂਦਾ ਤਰਜਮਾ7 ਯੋਹਨ ਨੇ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਲਈ ਆ ਰਹੇ ਸਨ, ਕਿਹਾ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕ੍ਰੋਧ ਤੋਂ ਭੱਜਣ ਦੀ ਚੇਤਾਵਨੀ ਕਿਸ ਨੇ ਦਿੱਤੀ? Sien die hoofstukਪਵਿੱਤਰ ਬਾਈਬਲ O.V. Bible (BSI)7 ਤਦ ਉਸ ਉਨ੍ਹਾਂ ਮਹਾਇਣਾਂ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਨਿਕਲੇ ਸਨ ਆਖਿਆ ਕਿ ਹੇ ਸੱਪਾਂ ਦੇ ਬੱਚਿਓ ਤੁਹਾਨੂੰ ਆਉਣ ਵਾਲੇ ਕੋਪ ਤੋਂ ਭੱਜਣਾ ਕਿਨ ਦੱਸਿਆ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਦ ਉਸ ਨੇ ਉਸ ਭੀੜ ਨੂੰ ਜੋ ਉਸ ਤੋਂ ਬਪਤਿਸਮਾ ਲੈਣ ਲਈ ਆਉਂਦੇ ਸਨ, ਆਖਿਆ, “ਹੇ ਸੱਪਾਂ ਦੇ ਬੱਚਿਓ! ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਲਈ ਕਿਸ ਨੇ ਚਿਤਾਵਨੀ ਦਿੱਤੀ?” Sien die hoofstukਪਵਿੱਤਰ ਬਾਈਬਲ (Revised Common Language North American Edition)7 ਬਹੁਤ ਸਾਰੇ ਲੋਕ ਬਪਤਿਸਮਾ ਲੈਣ ਲਈ ਯੂਹੰਨਾ ਕੋਲ ਆਉਂਦੇ ਸਨ । ਉਹ ਉਹਨਾਂ ਨੂੰ ਕਹਿੰਦਾ ਸੀ, “ਹੇ ਸੱਪਾਂ ਦੇ ਬੱਚਿਓ ! ਤੁਹਾਨੂੰ ਕਿਸ ਨੇ ਸਾਵਧਾਨ ਕਰ ਦਿੱਤਾ ਕਿ ਤੁਸੀਂ ਪਰਮੇਸ਼ਰ ਦੇ ਆਉਣ ਵਾਲੇ ਕ੍ਰੋਧ ਤੋਂ ਬਚੋ ? Sien die hoofstukPunjabi Standard Bible7 ਤਦ ਉਹ ਉਸ ਭੀੜ ਨੂੰ ਜੋ ਉਸ ਕੋਲੋਂ ਬਪਤਿਸਮਾ ਲੈਣ ਆਈ ਸੀ ਕਹਿਣ ਲੱਗਾ, “ਹੇ ਸੱਪਾਂ ਦੇ ਬੱਚਿਓ, ਤੁਹਾਨੂੰ ਆਉਣ ਵਾਲੇ ਕਹਿਰ ਤੋਂ ਭੱਜਣ ਦੀ ਚਿਤਾਵਨੀ ਕਿਸ ਨੇ ਦਿੱਤੀ? Sien die hoofstukਪਵਿੱਤਰ ਬਾਈਬਲ7 ਯੂਹੰਨਾ ਨੇ ਉਸ ਭੀੜ ਨੂੰ ਆਖਿਆ, ਜੋ ਉਸ ਕੋਲ ਬਪਤਿਸਮਾ ਲੈਣ ਆਈ ਸੀ, “ਤੁਸੀਂ ਜ਼ਹਿਰੀਲੇ ਨਾਗਾਂ ਵਰਗੇ ਹੋ! ਤੁਹਾਨੂੰ ਆਉਣ ਵਾਲੀ ਕਰੋਪੀ ਤੋਂ ਭੱਜਣਾ ਕਿਸਨੇ ਦੱਸਿਆ? Sien die hoofstuk |