ਲੂਕਾ ਦੀ ਇੰਜੀਲ 3:9 - ਪੰਜਾਬੀ ਮੌਜੂਦਾ ਤਰਜਮਾ9 ਕੁਹਾੜੀ ਪਹਿਲਾਂ ਹੀ ਰੁੱਖਾਂ ਦੀ ਜੜ੍ਹ ਉੱਤੇ ਰੱਖੀ ਹੋਈ ਹੈ। ਹਰ ਇੱਕ ਰੁੱਖ, ਜੋ ਚੰਗਾ ਫਲ ਨਹੀਂ ਦਿੰਦਾ ਉਸ ਨੂੰ ਵੱਢ ਕੇ ਅੱਗ ਵਿੱਚ ਸੁੱਟ ਦਿੱਤਾ ਜਾਵੇਗਾ।” Sien die hoofstukਪਵਿੱਤਰ ਬਾਈਬਲ O.V. Bible (BSI)9 ਬਿਰਛਾਂ ਦੀ ਜੜ੍ਹ ਪੁਰ ਹੁਣ ਤਾਂ ਕੁਹਾੜਾ ਰੱਖਿਆ ਹੋਇਆ ਹੈ । ਸੋ ਹਰੇਕ ਬਿਰਛ ਜਿਹੜਾ ਅੱਛਾ ਫਲ ਨਹੀਂ ਦਿੰਦਾ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਹੁਣ ਕੁਹਾੜਾ ਰੁੱਖਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ। ਸੋ ਹਰੇਕ ਰੁੱਖ ਜਿਹੜਾ ਚੰਗਾ ਫਲ ਨਹੀਂ ਦਿੰਦਾ ਉਹ ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)9 ਰੁੱਖਾਂ ਨੂੰ ਵੱਡਣ ਦੇ ਲਈ ਕੁਹਾੜਾ ਤਿਆਰ ਹੈ । ਜਿਹੜਾ ਰੁੱਖ ਚੰਗਾ ਫਲ ਨਹੀਂ ਦਿੰਦਾ, ਉਹ ਜੜ੍ਹ ਤੋਂ ਵੱਢ ਦਿੱਤਾ ਜਾਂਦਾ ਅਤੇ ਅੱਗ ਵਿੱਚ ਸੁੱਟ ਦਿੱਤਾ ਜਾਂਦਾ ਹੈ ।” Sien die hoofstukPunjabi Standard Bible9 ਹੁਣ ਕੁਹਾੜਾ ਦਰਖ਼ਤਾਂ ਦੀ ਜੜ੍ਹ ਉੱਤੇ ਰੱਖਿਆ ਹੋਇਆ ਹੈ, ਇਸ ਲਈ ਹਰੇਕ ਦਰਖ਼ਤ ਜੋ ਚੰਗਾ ਫਲ ਨਹੀਂ ਦਿੰਦਾ, ਵੱਢਿਆ ਅਤੇ ਅੱਗ ਵਿੱਚ ਸੁੱਟਿਆ ਜਾਂਦਾ ਹੈ।” Sien die hoofstukਪਵਿੱਤਰ ਬਾਈਬਲ9 ਕੁਲਹਾੜਾ ਹੁਣ ਬਿਰਛਾਂ ਨੂੰ ਵੱਢਣ ਲਈ ਤਿਆਰ ਹੈ। ਜਿਹੜਾ ਵੀ ਬਿਰਛ ਚੰਗੇ ਫ਼ਲ ਨਹੀਂ ਦੇਵੇਗਾ, ਉਸ ਨੂੰ ਵੱਢੱਕੇ ਅੱਗ ਵਿੱਚ ਸੁੱਟਿਆ ਜਾਵੇਗਾ।” Sien die hoofstuk |