ਲੂਕਾ ਦੀ ਇੰਜੀਲ 4:10 - ਪੰਜਾਬੀ ਮੌਜੂਦਾ ਤਰਜਮਾ10 ਕਿਉਂਕਿ ਪਵਿੱਤਰ ਸ਼ਾਸਤਰ ਵਿੱਚ ਲਿਖਿਆ ਹੋਇਆ ਹੈ: “ ‘ਪਰਮੇਸ਼ਵਰ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ ਕਿ ਉਹ ਤੇਰੀ ਧਿਆਨ ਨਾਲ ਰਾਖੀ ਕਰਨ; Sien die hoofstukਪਵਿੱਤਰ ਬਾਈਬਲ O.V. Bible (BSI)10 ਕਿਉਂ ਜੋ ਲਿਖਿਆ ਹੈ ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਛਿਆ ਕਰਨ, Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਕਿਉਂਕਿ ਇਹ ਲਿਖਿਆ ਹੈ, ਉਹ ਆਪਣੇ ਦੂਤਾਂ ਨੂੰ ਤੇਰੇ ਲਈ ਹੁਕਮ ਦੇਵੇਗਾ, ਜੋ ਤੇਰੀ ਰੱਖਿਆ ਕਰਨ, Sien die hoofstukਪਵਿੱਤਰ ਬਾਈਬਲ (Revised Common Language North American Edition)10 ਕਿਉਂਕਿ ਪਵਿੱਤਰ-ਗ੍ਰੰਥ ਵਿੱਚ ਲਿਖਿਆ ਹੈ, ‘ਪਰਮੇਸ਼ਰ ਆਪਣੇ ਸਵਰਗਦੂਤਾਂ ਨੂੰ ਤੇਰੇ ਲਈ ਇਹ ਹੁਕਮ ਦੇਵੇਗਾ ਕਿ ਉਹ ਤੇਰੀ ਸੁਰੱਖਿਆ ਕਰਨ ।’ Sien die hoofstukPunjabi Standard Bible10 ਕਿਉਂਕਿ ਲਿਖਿਆ ਹੈ: ਉਹ ਤੇਰੇ ਲਈ ਆਪਣੇ ਦੂਤਾਂ ਨੂੰ ਹੁਕਮ ਦੇਵੇਗਾ ਕਿ ਤੇਰੀ ਰਾਖੀ ਕਰਨ Sien die hoofstukਪਵਿੱਤਰ ਬਾਈਬਲ10 ਇਹ ਪਵਿੱਤਰ ਪੋਥੀਆਂ ਵਿੱਚ ਲਿਖਿਆ ਹੈ ਕਿ: ‘ਪਰਮੇਸ਼ੁਰ ਤੇਰੇ ਲਈ ਆਪਣੇ ਦੂਤਾਂ ਨੂੰ ਧਿਆਨ ਨਾਲ ਤੇਰੀ ਰੱਖਿਆ ਕਰਨ ਦਾ ਹੁਕਮ ਦੇਵੇਗਾ।’ Sien die hoofstuk |