ਲੂਕਾ ਦੀ ਇੰਜੀਲ 4:42 - ਪੰਜਾਬੀ ਮੌਜੂਦਾ ਤਰਜਮਾ42 ਸਵੇਰ ਹੁੰਦੇ ਹੀ ਯਿਸ਼ੂ ਇੱਕ ਇਕਾਂਤ ਜਗ੍ਹਾ ਤੇ ਚਲੇ ਗਏ। ਲੋਕ ਉਹਨਾਂ ਦੀ ਭਾਲ ਕਰਦੇ ਹੋਏ ਉੱਥੇ ਪਹੁੰਚ ਗਏ। ਉਹ ਕੋਸ਼ਿਸ਼ ਕਰ ਰਹੇ ਸਨ ਕਿ ਯਿਸ਼ੂ ਉਹਨਾਂ ਨੂੰ ਛੱਡ ਕੇ ਨਾ ਜਾਣ। Sien die hoofstukਪਵਿੱਤਰ ਬਾਈਬਲ O.V. Bible (BSI)42 ਜਾਂ ਦਿਨ ਚੜ੍ਹਿਆ ਤਾਂ ਉਹ ਨਿੱਕਲ ਕੇ ਇੱਕ ਉਜਾੜ ਥਾਂ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਭਾਲਦੀਆਂ ਭਾਲਦੀਆਂ ਉਸ ਕੋਲ ਆਈਆਂ ਅਤੇ ਉਸ ਨੂੰ ਰੋਕਿਆ ਜੋ ਸਾਡੇ ਕੋਲੋਂ ਨਾ ਜਾਈਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ42 ਅਗਲੇ ਦਿਨ ਸਵੇਰ ਦੇ ਸਮੇਂ ਉਹ ਨਿੱਕਲ ਕੇ ਇੱਕ ਉਜਾੜ ਵਿੱਚ ਗਿਆ ਅਤੇ ਭੀੜਾਂ ਉਸ ਨੂੰ ਲੱਭਦੀਆਂ-ਲੱਭਦੀਆਂ ਉਸ ਕੋਲ ਆਈਆਂ ਅਤੇ ਰੁਕਣ ਲਈ ਬੇਨਤੀ ਕੀਤੀ। Sien die hoofstukਪਵਿੱਤਰ ਬਾਈਬਲ (Revised Common Language North American Edition)42 ਜਦੋਂ ਦਿਨ ਚੜ੍ਹਿਆ ਤਾਂ ਯਿਸੂ ਇਕਾਂਤ ਥਾਂ ਵਿੱਚ ਚਲੇ ਗਏ । ਲੋਕ ਉਹਨਾਂ ਨੂੰ ਲੱਭਦੇ ਹੋਏ ਉਹਨਾਂ ਦੇ ਕੋਲ ਆਏ । ਉਹ ਕੋਸ਼ਿਸ਼ ਕਰਨ ਲੱਗੇ ਕਿ ਯਿਸੂ ਉਹਨਾਂ ਨੂੰ ਛੱਡ ਕੇ ਨਾ ਜਾਣ । Sien die hoofstukPunjabi Standard Bible42 ਜਦੋਂ ਦਿਨ ਚੜ੍ਹਿਆ ਤਾਂ ਉਹ ਨਿੱਕਲ ਕੇ ਇੱਕ ਉਜਾੜ ਥਾਂ ਵਿੱਚ ਚਲਾ ਗਿਆ ਅਤੇ ਭੀੜ ਉਸ ਨੂੰ ਲੱਭਦੀ ਹੋਈ ਉਸ ਕੋਲ ਆਈ ਅਤੇ ਉਸ ਨੂੰ ਰੋਕਿਆ ਕਿ ਉਨ੍ਹਾਂ ਕੋਲੋਂ ਨਾ ਜਾਵੇ। Sien die hoofstukਪਵਿੱਤਰ ਬਾਈਬਲ42 ਜਿਵੇਂ ਦਿਨ ਸ਼ੁਰੂ ਹੋਇਆ, ਯਿਸੂ ਉਹ ਥਾਂ ਛੱਡ ਕੇ ਇੱਕ ਇੱਕਾਂਤ ਥਾਂ ਤੇ ਚੱਲਾ ਗਿਆ ਪਰ ਭੀੜ ਉਸਦੀ ਭਾਲ ਵਿੱਚ ਗਈ ਅਤੇ ਆਖਿਰ ਰਾਤ ਵੇਲੇ ਉਸ ਜਗ੍ਹਾ ਪਹੁੰਚ ਗਈ, ਜਿੱਥੇ ਉਹ ਸੀ। ਅਤੇ ਉਸ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਕਿ ਉਹ ਉੱਥੋਂ ਨਾ ਜਾਵੇ। Sien die hoofstuk |