ਲੂਕਾ ਦੀ ਇੰਜੀਲ 4:44 - ਪੰਜਾਬੀ ਮੌਜੂਦਾ ਤਰਜਮਾ44 ਅਤੇ ਉਹ ਲਗਾਤਾਰ ਯਹੂਦਿਯਾ ਪ੍ਰਦੇਸ਼ ਦੇ ਪ੍ਰਾਰਥਨਾ ਸਥਾਨਾਂ ਵਿੱਚ ਖੁਸ਼ਖ਼ਬਰੀ ਦਾ ਪ੍ਰਚਾਰ ਕਰਦਾ ਰਿਹਾ। Sien die hoofstukਪਵਿੱਤਰ ਬਾਈਬਲ O.V. Bible (BSI)44 ਤਾਂ ਉਹ ਗਲੀਲ ਦੀਆਂ ਸਮਾਜਾਂ ਵਿੱਚ ਪਰਚਾਰ ਕਰਦਾ ਰਿਹਾ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ44 ਤਦ ਉਹ ਗਲੀਲ ਦੇ ਪ੍ਰਾਰਥਨਾ ਘਰਾਂ ਵਿੱਚ ਪਰਚਾਰ ਕਰਦਾ ਰਿਹਾ। Sien die hoofstukਪਵਿੱਤਰ ਬਾਈਬਲ (Revised Common Language North American Edition)44 ਇਸ ਲਈ ਯਿਸੂ ਯਹੂਦਿਯਾ ਦੇਸ਼ ਦੇ ਪ੍ਰਾਰਥਨਾ ਘਰਾਂ ਵਿੱਚ ਸ਼ੁਭ ਸਮਾਚਾਰ ਸੁਣਾਉਂਦੇ ਰਹੇ । Sien die hoofstukPunjabi Standard Bible44 ਤਦ ਉਹ ਯਹੂਦਿਯਾ ਦੇ ਸਭਾ-ਘਰਾਂ ਵਿੱਚ ਪ੍ਰਚਾਰ ਕਰਦਾ ਰਿਹਾ। Sien die hoofstukਪਵਿੱਤਰ ਬਾਈਬਲ44 ਇਸ ਤਰ੍ਹਾਂ ਯਿਸੂ ਨੇ ਯਹੂਦਿਯਾ ਦੇ ਪ੍ਰਾਰਥਨਾ ਸਥਾਨਾਂ ਵਿੱਚ ਪ੍ਰਚਾਰ ਕਰਨਾ ਜਾਰੀ ਰੱਖਿਆ। Sien die hoofstuk |