ਲੂਕਾ ਦੀ ਇੰਜੀਲ 4:5 - ਪੰਜਾਬੀ ਮੌਜੂਦਾ ਤਰਜਮਾ5 ਦੁਸ਼ਟ ਉਸ ਨੂੰ ਉੱਚੇ ਜਗ੍ਹਾ ਉੱਤੇ ਲੈ ਗਿਆ ਅਤੇ ਉਸ ਨੂੰ ਇੱਕ ਪਲ ਵਿੱਚ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਅਤੇ ਉਨ੍ਹਾਂ ਦੀ ਸ਼ਾਨ ਵਿਖਾਈ। Sien die hoofstukਪਵਿੱਤਰ ਬਾਈਬਲ O.V. Bible (BSI)5 ਤਾਂ ਸ਼ਤਾਨ ਨੇ ਉਹ ਨੂੰ ਉੱਚੀ ਥਾਂ ਲੈ ਜਾ ਕੇ ਉਹ ਨੂੰ ਦੁਨੀਆ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪਲ ਵਿੱਚ ਵਿਖਾਈਆਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਤਾਂ ਸ਼ੈਤਾਨ ਉਸ ਨੂੰ ਪਹਾੜ ਦੀ ਚੋਟੀ ਉੱਤੇ ਲੈ ਗਿਆ ਅਤੇ ਉਸ ਨੂੰ ਸੰਸਾਰ ਦੀਆਂ ਸਾਰੀਆਂ ਪਾਤਸ਼ਾਹੀਆਂ ਇੱਕ ਪੱਲ ਵਿੱਚ ਵਿਖਾ ਕੇ, Sien die hoofstukਪਵਿੱਤਰ ਬਾਈਬਲ (Revised Common Language North American Edition)5 ਫਿਰ ਸ਼ੈਤਾਨ ਯਿਸੂ ਨੂੰ ਇੱਕ ਉੱਚੇ ਥਾਂ ਉੱਤੇ ਲੈ ਗਿਆ । ਉਸ ਨੇ ਯਿਸੂ ਨੂੰ ਪਲ ਵਿੱਚ ਹੀ ਧਰਤੀ ਦੇ ਸਾਰੇ ਰਾਜ ਦਿਖਾਏ Sien die hoofstukPunjabi Standard Bible5 ਫਿਰ ਸ਼ੈਤਾਨ ਨੇ ਉਸ ਨੂੰ ਉਤਾਂਹ ਲਿਜਾ ਕੇ ਇੱਕ ਪਲ ਵਿੱਚ ਸੰਸਾਰ ਦੇ ਸਾਰੇ ਰਾਜ ਵਿਖਾਏ Sien die hoofstukਪਵਿੱਤਰ ਬਾਈਬਲ5 ਫ਼ਿਰ ਸ਼ੈਤਾਨ ਉਸ ਨੂੰ ਇੱਕ ਉੱਚੇ ਪਹਾੜ ਤੇ ਲੈ ਗਿਆ ਅਤੇ ਇੱਕ ਪਲ ਵਿੱਚ ਦੁਨੀਆਂ ਦੀਆਂ ਤਮਾਮ ਪਾਤਸ਼ਾਹੀਆਂ ਵਿਖਾਈਆਂ। Sien die hoofstuk |