ਲੂਕਾ ਦੀ ਇੰਜੀਲ 5:16 - ਪੰਜਾਬੀ ਮੌਜੂਦਾ ਤਰਜਮਾ16 ਪਰ ਯਿਸ਼ੂ ਅਕਸਰ ਭੀੜ ਤੋਂ ਅਲੱਗ, ਗੁੱਪਤ ਰੂਪ ਵਿੱਚ, ਇਕੱਲੇ ਜਾ ਕੇ ਪ੍ਰਾਰਥਨਾ ਕਰਦੇ ਸੀ। Sien die hoofstukਪਵਿੱਤਰ ਬਾਈਬਲ O.V. Bible (BSI)16 ਪਰ ਉਹ ਆਪ ਉਜਾੜਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ16 ਪਰ ਉਹ ਆਪ ਜੰਗਲਾਂ ਵਿੱਚ ਜਾਂਦਾ ਅਤੇ ਪ੍ਰਾਰਥਨਾ ਕਰਦਾ ਹੁੰਦਾ ਸੀ। Sien die hoofstukਪਵਿੱਤਰ ਬਾਈਬਲ (Revised Common Language North American Edition)16 ਪਰ ਯਿਸੂ ਅਕਸਰ ਇਕਾਂਤ ਥਾਂ ਵਿੱਚ ਪ੍ਰਾਰਥਨਾ ਕਰਨ ਜਾਂਦੇ ਸਨ । Sien die hoofstukPunjabi Standard Bible16 ਪਰ ਉਹ ਇਕਾਂਤ ਥਾਵਾਂ ਵਿੱਚ ਜਾ ਕੇ ਪ੍ਰਾਰਥਨਾ ਕਰਦਾ ਹੁੰਦਾ ਸੀ। Sien die hoofstukਪਵਿੱਤਰ ਬਾਈਬਲ16 ਪਰ ਅਕਸਰ ਯਿਸੂ ਇੱਕਾਂਤ ਵਾਲੀਆਂ ਥਾਵਾਂ ਤੇ ਪ੍ਰਾਰਥਨਾ ਕਰਨ ਲਈ ਚੱਲਿਆ ਜਾਂਦਾ ਸੀ। Sien die hoofstuk |