ਲੂਕਾ ਦੀ ਇੰਜੀਲ 5:23 - ਪੰਜਾਬੀ ਮੌਜੂਦਾ ਤਰਜਮਾ23 ਕੀ ਇਹ ਗੱਲ ਕਹਿਣਾ ਸੌਖਾ ਹੈ ਕਿ, ‘ਜੋ ਤੇਰੇ ਪਾਪ ਮਾਫ਼ ਹੋਏ,’ ਜਾਂ ਇਹ ਆਖਣਾ, ‘ਉੱਠ ਅਤੇ ਤੁਰ’? Sien die hoofstukਪਵਿੱਤਰ ਬਾਈਬਲ O.V. Bible (BSI)23 ਕਿਹੜੀ ਗੱਲ ਸੁਖਾਲੀ ਹੈ ਇਹ ਕਹਿਣਾ ਜੋ ਤੇਰੇ ਪਾਪ ਮਾਫ਼ ਹੋਏ ਯਾ ਇਹ ਕਹਿਣਾ ਭਈ ਉੱਠ ਅਤੇ ਤੁਰ? Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ23 ਕਿਹੜੀ ਗੱਲ ਸੌਖੀ ਹੈ, ਇਹ ਆਖਣਾ ਜੋ ਤੇਰੇ ਪਾਪ ਮਾਫ਼ ਹੋਏ ਜਾਂ ਇਹ ਆਖਣਾ ਕਿ ਉੱਠ ਅਤੇ ਤੁਰ? Sien die hoofstukਪਵਿੱਤਰ ਬਾਈਬਲ (Revised Common Language North American Edition)23 ਕੀ ਕਹਿਣਾ ਸੌਖਾ ਹੈ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ ਫਿਰ ?’ Sien die hoofstukPunjabi Standard Bible23 ਸੌਖਾ ਕੀ ਹੈ? ਇਹ ਕਹਿਣਾ, ‘ਤੇਰੇ ਪਾਪ ਮਾਫ਼ ਹੋਏ’ ਜਾਂ ਇਹ ਕਹਿਣਾ, ‘ਉੱਠ ਅਤੇ ਚੱਲ-ਫਿਰ’? Sien die hoofstukਪਵਿੱਤਰ ਬਾਈਬਲ23 ਕਿਹੜੀ ਗੱਲ ਸੌਖੀ ਹੈ? ਇਹ ਆਖਣਾ ‘ਤੇਰੇ ਪਾਪ ਮਾਫ਼ ਹੋ ਗਏ ਹਨ’, ‘ਜਾਂ ਉੱਠ ਅਤੇ ਚੱਲ।’ Sien die hoofstuk |