ਲੂਕਾ ਦੀ ਇੰਜੀਲ 5:7 - ਪੰਜਾਬੀ ਮੌਜੂਦਾ ਤਰਜਮਾ7 ਫਿਰ ਉਹਨਾਂ ਨੇ ਆਪਣੇ ਸਾਥਿਆਂ ਨੂੰ ਜੋ ਕਿ ਦੂਜੀ ਕਿਸ਼ਤੀ ਵਿੱਚ ਸਨ ਇਸ਼ਾਰੇ ਨਾਲ ਸਹਾਇਤਾ ਵਾਸਤੇ ਬੁਲਾਇਆ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਇਆਂ ਸਨ ਕਿ ਭਾਰ ਦੇ ਕਾਰਨ ਕਿਸ਼ਤੀਆਂ ਡੁੱਬਣ ਲੱਗੀਆਂ। Sien die hoofstukਪਵਿੱਤਰ ਬਾਈਬਲ O.V. Bible (BSI)7 ਤਦ ਉਨ੍ਹਾਂ ਆਪਣੇ ਸਾਝੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ ਸੈਨਤ ਕੀਤੀ ਜੋ ਆਣ ਕੇ ਸਾਡੀ ਮੱਦਤ ਕਰੋ। ਸੋ ਓਹ ਆਏ ਅਰ ਦੋਵੇਂ ਬੇੜੀਆਂ ਅਜੇਹੀਆਂ ਭਰ ਲਈਆਂ ਜੋ ਡੁੱਬਣ ਲੱਗੀਆਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ7 ਤਦ ਉਨ੍ਹਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਬੇੜੀ ਉੱਤੇ ਸਨ, ਇਸ਼ਾਰਾ ਕੀਤਾ ਕਿ ਆ ਕੇ ਸਾਡੀ ਮਦਦ ਕਰੋ। ਸੋ ਉਹ ਆਏ ਅਤੇ ਦੋਵੇਂ ਬੇੜੀਆਂ ਅਜਿਹੀਆਂ ਭਰ ਗਈਆਂ ਕਿ ਉਹ ਡੁੱਬਣ ਲੱਗੀਆਂ। Sien die hoofstukਪਵਿੱਤਰ ਬਾਈਬਲ (Revised Common Language North American Edition)7 ਉਹਨਾਂ ਨੇ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਕਿਸ਼ਤੀ ਵਿੱਚ ਸਨ, ਇਸ਼ਾਰੇ ਨਾਲ ਸੱਦਿਆ ਕਿ ਆ ਕੇ ਉਹਨਾਂ ਦੀ ਮਦਦ ਕਰਨ । ਉਹਨਾਂ ਦੇ ਸਾਥੀ ਮਦਦ ਦੇ ਲਈ ਆਏ । ਜਦੋਂ ਜਾਲ ਬਾਹਰ ਖਿੱਚੇ ਤਾਂ ਦੋਵੇਂ ਕਿਸ਼ਤੀਆਂ ਮੱਛੀਆਂ ਨਾਲ ਭਰ ਗਈਆਂ । ਇੱਥੋਂ ਤੱਕ ਕਿ ਮੱਛੀਆਂ ਦੇ ਭਾਰ ਨਾਲ ਕਿਸ਼ਤੀਆਂ ਡੁੱਬਣ ਲੱਗੀਆਂ । Sien die hoofstukPunjabi Standard Bible7 ਤਦ ਉਨ੍ਹਾਂ ਆਪਣੇ ਸਾਥੀਆਂ ਨੂੰ ਜਿਹੜੇ ਦੂਜੀ ਕਿਸ਼ਤੀ ਉੱਤੇ ਸਨ, ਇਸ਼ਾਰਾ ਕੀਤਾ ਕਿ ਉਹ ਆ ਕੇ ਉਨ੍ਹਾਂ ਦੀ ਮਦਦ ਕਰਨ। ਉਹ ਆਏ ਅਤੇ ਦੋਵੇਂ ਕਿਸ਼ਤੀਆਂ ਐਨੀਆਂ ਭਰ ਲਈਆਂ ਕਿ ਉਹ ਡੁੱਬਣ ਲੱਗੀਆਂ। Sien die hoofstukਪਵਿੱਤਰ ਬਾਈਬਲ7 ਉਨ੍ਹਾਂ ਨੇ ਦੂਜੀ ਬੇੜੀ ਵਿੱਚ ਬੈਠੇ ਆਪਣੇ ਹੋਰਨਾਂ ਸਾਥੀਆਂ ਨੂੰ ਆਪਣੀ ਮਦਦ ਲਈ ਬੁਲਾਇਆ। ਜਦੋਂ ਉਨ੍ਹਾਂ ਦੇ ਮਿੱਤਰ ਮਦਦ ਲਈ ਆਏ ਤਾਂ ਉਨ੍ਹਾਂ ਦੀਆਂ ਦੋਨੇ ਬੇੜੀਆਂ ਇਸ ਕਦਰ ਮੱਛੀਆਂ ਨਾਲ ਭਰ ਗਈਆਂ ਕਿ ਇੰਝ ਮਾਲੂਮ ਹੁੰਦਾ ਸੀ ਕਿ ਬੇੜੀਆਂ ਹੁਣੇ ਹੀ ਡੁੱਬ ਜਾਣਗੀਆਂ। Sien die hoofstuk |