ਲੂਕਾ ਦੀ ਇੰਜੀਲ 5:9 - ਪੰਜਾਬੀ ਮੌਜੂਦਾ ਤਰਜਮਾ9 ਕਿਉਂਕਿ ਸ਼ਿਮਓਨ ਅਤੇ ਉਸਦੇ ਸਾਥੀ ਫੜੀਆਂ ਗਈਆਂ ਮੱਛੀਆਂ ਨੂੰ ਵੇਖ ਕੇ ਬਹੁਤ ਹੈਰਾਨ ਸਨ। Sien die hoofstukਪਵਿੱਤਰ ਬਾਈਬਲ O.V. Bible (BSI)9 ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਹ ਦੇ ਨਾਲ ਦੇ ਸੱਭੇ ਹੈਰਾਨ ਹੋਏ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ9 ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਨਾਲ ਦੇ ਸਾਰੇ ਹੈਰਾਨ ਹੋਏ। Sien die hoofstukਪਵਿੱਤਰ ਬਾਈਬਲ (Revised Common Language North American Edition)9 ਕਿਉਂਕਿ ਇੰਨੀਆਂ ਮੱਛੀਆਂ ਦੇ ਫੜੇ ਜਾਣ ਕਾਰਨ ਸ਼ਮਊਨ ਅਤੇ ਉਸ ਦੇ ਸਾਥੀ ਹੱਕੇ ਬੱਕੇ ਰਹਿ ਗਏ ਸਨ । Sien die hoofstukPunjabi Standard Bible9 ਕਿਉਂਕਿ ਐਨੀਆਂ ਮੱਛੀਆਂ ਫੜਨ ਕਰਕੇ ਉਹ ਅਤੇ ਉਸ ਦੇ ਸਾਰੇ ਸਾਥੀ ਹੈਰਾਨ ਸਨ Sien die hoofstuk |