ਲੂਕਾ ਦੀ ਇੰਜੀਲ 6:29 - ਪੰਜਾਬੀ ਮੌਜੂਦਾ ਤਰਜਮਾ29 ਜੇ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ, ਤਾਂ ਉਸ ਵੱਲ ਦੂਸਰੀ ਗੱਲ੍ਹ ਵੀ ਕਰ ਦਿਓ। ਜੇ ਕੋਈ ਤੁਹਾਡੀ ਚੋਗਾ ਲੈਣਾ ਚਾਹੁੰਦਾ ਹੈ, ਤਾਂ ਉਸ ਨੂੰ ਆਪਣੀ ਕਮੀਜ਼ ਦੇਣ ਤੋਂ ਵੀ ਨਾ ਝਿਜਕੋ। Sien die hoofstukਪਵਿੱਤਰ ਬਾਈਬਲ O.V. Bible (BSI)29 ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਈ ਵੀ ਉਹ ਦੀ ਵੱਲ ਕਰ ਦਿਹ ਅਰ ਜੋ ਤੇਰੀ ਚਾਦਰ ਖੋਹ ਲਵੇ ਉਹ ਨੂੰ ਕੁੜਤਾ ਵੀ ਲੈਣੋਂ ਮਨਾ ਨਾ ਕਰ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ29 ਜੋ ਤੇਰੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਤੂੰ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜੋ ਤੇਰੀ ਚਾਦਰ ਖੋਹ ਲਵੇ ਤਾਂ ਉਸ ਨੂੰ ਕੁੜਤਾ ਲੈਣ ਤੋਂ ਵੀ ਮਨ੍ਹਾ ਨਾ ਕਰ। Sien die hoofstukਪਵਿੱਤਰ ਬਾਈਬਲ (Revised Common Language North American Edition)29 ਜੇਕਰ ਕੋਈ ਤੁਹਾਡੀ ਇੱਕ ਗੱਲ੍ਹ ਉੱਤੇ ਚਪੇੜ ਮਾਰੇ ਤਾਂ ਦੂਜੀ ਵੀ ਉਸ ਵੱਲ ਕਰ ਦਿਓ । ਇਸੇ ਤਰ੍ਹਾਂ ਜੇਕਰ ਕੋਈ ਤੁਹਾਡੀ ਚਾਦਰ ਲੈ ਲਵੇ ਤਾਂ ਉਸ ਨੂੰ ਆਪਣਾ ਕੁੜਤਾ ਵੀ ਦੇ ਦੇਵੋ । Sien die hoofstukPunjabi Standard Bible29 ਜਿਹੜਾ ਤੇਰੀ ਇੱਕ ਗੱਲ੍ਹ 'ਤੇ ਚਪੇੜ ਮਾਰੇ ਤਾਂ ਦੂਜੀ ਵੀ ਉਸ ਦੇ ਵੱਲ ਕਰ ਦੇ ਅਤੇ ਜਿਹੜਾ ਤੇਰਾ ਚੋਗਾ ਖੋਹ ਲਵੇ ਉਸ ਨੂੰ ਕੁੜਤਾ ਲੈਣ ਤੋਂ ਵੀ ਨਾ ਰੋਕ। Sien die hoofstukਪਵਿੱਤਰ ਬਾਈਬਲ29 ਜੇਕਰ ਕੋਈ ਤੁਹਾਡੀ ਇੱਕ ਗਲ ਤੇ ਚਪੇੜ ਮਾਰਦਾ ਹੈ ਤਾਂ ਤੁਸੀਂ ਦੂਜੀ ਗਲ ਵੀ ਭੁਆ ਦਿਓ। ਜੇਕਰ ਕੋਈ ਤੁਹਾਡਾ ਚੋਗ਼ਾ ਖੋਂਹਦਾ ਹੈ ਤਾਂ ਉਸ ਨੂੰ ਆਪਣੀ ਕਮੀਜ ਖੋਹਣ ਤੋਂ ਵੀ ਨਾ ਰੋਕੋ। Sien die hoofstuk |