ਲੂਕਾ ਦੀ ਇੰਜੀਲ 7:13 - ਪੰਜਾਬੀ ਮੌਜੂਦਾ ਤਰਜਮਾ13 ਉਸ ਨੂੰ ਵੇਖ ਕੇ ਯਿਸ਼ੂ ਦਾ ਦਿਲ ਤਰਸ ਨਾਲ ਭਰ ਗਿਆ। ਉਹਨਾਂ ਨੇ ਉਸ ਨੂੰ ਕਿਹਾ, “ਰੋ ਨਾ!” Sien die hoofstukਪਵਿੱਤਰ ਬਾਈਬਲ O.V. Bible (BSI)13 ਪ੍ਰਭੁ ਨੇ ਉਸ ਨੂੰ ਵੇਖ ਕੇ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਪ੍ਰਭੂ ਨੇ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਆਖਿਆ, ਨਾ ਰੋ। Sien die hoofstukਪਵਿੱਤਰ ਬਾਈਬਲ (Revised Common Language North American Edition)13 ਜਦੋਂ ਪ੍ਰਭੂ ਯਿਸੂ ਨੇ ਉਸ ਵਿਧਵਾ ਨੂੰ ਦੇਖਿਆ ਤਾਂ ਉਹਨਾਂ ਦਾ ਦਿਲ ਦਇਆ ਨਾਲ ਭਰ ਗਿਆ । ਉਹਨਾਂ ਨੇ ਉਸ ਨੂੰ ਕਿਹਾ, “ਨਾ ਰੋ ।” Sien die hoofstukPunjabi Standard Bible13 ਪ੍ਰਭੂ ਨੇ ਉਸ ਨੂੰ ਵੇਖ ਕੇ ਉਸ ਉੱਤੇ ਤਰਸ ਖਾਧਾ ਅਤੇ ਉਸ ਨੂੰ ਕਿਹਾ,“ਨਾ ਰੋ।” Sien die hoofstukਪਵਿੱਤਰ ਬਾਈਬਲ13 ਜਦੋਂ ਪ੍ਰਭੂ ਯਿਸੂ ਨੇ ਉਸ ਨੂੰ ਵੇਖਿਆ ਤਾਂ ਉਸ ਦੇ ਉੱਤੇ ਤਰਸ ਖਾਧਾ ਅਤੇ ਉਸ ਨੇ ਉਸ ਔਰਤ ਨੂੰ ਕਿਹਾ, “ਤੂੰ ਰੋ ਨਹੀਂ।” Sien die hoofstuk |