Aanlyn Bybel

- Advertensies -




ਲੂਕਾ ਦੀ ਇੰਜੀਲ 7:2 - ਪੰਜਾਬੀ ਮੌਜੂਦਾ ਤਰਜਮਾ

2 ਉੱਥੇ ਇੱਕ ਸੂਬੇਦਾਰ ਦਾ ਨੌਕਰ ਸੀ, ਜੋ ਉਸਦੇ ਮਾਲਕ ਨੂੰ ਬਹੁਤ ਪਿਆਰਾ ਸੀ, ਉਹ ਬਿਮਾਰ ਸੀ ਅਤੇ ਮਰਨ ਵਾਲਾ ਸੀ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਹ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨਾਊ ਸੀ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

2 ਅਤੇ ਕਿਸੇ ਸੂਬੇਦਾਰ ਦਾ ਨੌਕਰ ਜਿਹੜਾ ਉਸ ਦਾ ਬਹੁਤ ਪਿਆਰਾ ਸੀ ਰੋਗ ਨਾਲ ਮਰਨ ਵਾਲਾ ਸੀ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

2 ਉੱਥੇ ਇੱਕ ਰੋਮੀ ਸੂਬੇਦਾਰ ਦਾ ਨੌਕਰ ਬਿਮਾਰੀ ਦੇ ਕਾਰਨ ਮਰਨ ਵਾਲਾ ਸੀ । ਸੂਬੇਦਾਰ ਆਪਣੇ ਨੌਕਰ ਨੂੰ ਬਹੁਤ ਪਿਆਰ ਕਰਦਾ ਸੀ ।

Sien die hoofstuk Kopieer

Punjabi Standard Bible

2 ਕਿਸੇ ਸੂਬੇਦਾਰ ਦਾ ਸੇਵਕ ਜਿਹੜਾ ਉਸ ਨੂੰ ਬਹੁਤ ਪਿਆਰਾ ਸੀ, ਰੋਗ ਨਾਲ ਮਰਨ ਵਾਲਾ ਸੀ।

Sien die hoofstuk Kopieer

ਪਵਿੱਤਰ ਬਾਈਬਲ

2 ਉੱਥੇ ਇੱਕ ਸੈਨਾ ਅਧਿਕਾਰੀ ਸੀ। ਉਸਦਾ ਨੌਕਰ ਬੜਾ ਬਿਮਾਰ ਸੀ, ਅਤੇ ਮਰਨ ਕਿਨਾਰੇ ਸੀ। ਉਸ ਨੂੰ ਨੌਕਰ ਨਾਲ ਬੜਾ ਪਿਆਰ ਸੀ।

Sien die hoofstuk Kopieer




ਲੂਕਾ ਦੀ ਇੰਜੀਲ 7:2

Volg ons:

Advertensies


Advertensies