ਲੂਕਾ ਦੀ ਇੰਜੀਲ 7:22 - ਪੰਜਾਬੀ ਮੌਜੂਦਾ ਤਰਜਮਾ22 ਫਿਰ ਯਿਸ਼ੂ ਨੇ ਯੋਹਨ ਦੇ ਚੇਲਿਆਂ ਨੂੰ ਕਿਹਾ, “ਵਾਪਸ ਜਾਓ ਅਤੇ ਜੋ ਕੁਝ ਤੁਸੀਂ ਸੁਣਦੇ ਅਤੇ ਵੇਖਦੇ ਹੋ ਜਾ ਕੇ ਯੋਹਨ ਨੂੰ ਇਹ ਸਭ ਦੀ ਖ਼ਬਰ ਦਿਓ: ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਗੜੇ ਤੁਰਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਦਾ ਪ੍ਰਚਾਰ ਸੁਣਾਇਆ ਜਾ ਰਿਹਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)22 ਤਦ ਉਹ ਨੇ ਉਨ੍ਹਾਂ ਨੂੰ ਉੱਤਰ ਦਿੱਤਾ ਭਈ ਜੋ ਕੁਝ ਤੁਸਾਂ ਵੇਖਿਆਂ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸਿਓ ਕਿ ਅੰਨ੍ਹੇ ਸੁਜਾਖੇ ਹੁੰਦੇ ਹਨ, ਲੰਙੇ ਤੁਰਦੇ ਹਨ, ਕੋੜੀ ਸ਼ੁੱਧ ਕੀਤੇ ਜਾਂਦੇ ਹਨ, ਅਤੇ ਬੋਲੇ ਸੁਣਦੇ ਹਨ, ਮੁਰਦੇ ਜਿਵਾਲੇ ਜਾਂਦੇ ਹਨ, ਗਰੀਬਾਂ ਨੂੰ ਖੁਸ਼ ਖਬਰੀ ਸੁਣਾਈ ਜਾਂਦੀ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਤਦ ਯਿਸੂ ਨੇ ਉੱਤਰ ਦਿੱਤਾ ਕਿ ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਹੈ ਯੂਹੰਨਾ ਨੂੰ ਜਾ ਕੇ ਦੱਸੋ ਕਿ ਅੰਨ੍ਹੇ ਵੇਖਦੇ, ਲੰਗੜੇ ਤੁਰਦੇ, ਕੋੜ੍ਹੀ ਸ਼ੁੱਧ ਹੁੰਦੇ, ਬੋਲੇ ਸੁਣਦੇ ਅਤੇ ਮੁਰਦੇ ਜਿਵਾਲੇ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖਬਰੀ ਸੁਣਾਈ ਜਾਂਦੀ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)22 ਫਿਰ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਕਿਹਾ, “ਜਾਓ ਅਤੇ ਜੋ ਕੁਝ ਤੁਸੀਂ ਦੇਖਿਆ ਅਤੇ ਸੁਣਿਆ ਹੈ, ਉਹ ਯੂਹੰਨਾ ਨੂੰ ਦੱਸੋ ਕਿ ਅੰਨ੍ਹੇ ਦੇਖਦੇ ਹਨ, ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਹੋ ਰਹੇ ਹਨ, ਬੋਲ਼ੇ ਸੁਣ ਰਹੇ ਹਨ, ਮੁਰਦੇ ਜਿਊਂਦੇ ਕੀਤੇ ਜਾਂਦੇ ਹਨ ਅਤੇ ਗ਼ਰੀਬਾਂ ਨੂੰ ਸ਼ੁਭ ਸਮਾਚਾਰ ਸੁਣਾਇਆ ਜਾ ਰਿਹਾ ਹੈ । Sien die hoofstukPunjabi Standard Bible22 ਫਿਰ ਯਿਸੂ ਨੇ ਉਨ੍ਹਾਂ ਨੂੰ ਕਿਹਾ,“ਜੋ ਕੁਝ ਤੁਸੀਂ ਵੇਖਿਆ ਅਤੇ ਸੁਣਿਆ ਜਾ ਕੇ ਯੂਹੰਨਾ ਨੂੰ ਦੱਸੋ ਕਿ ਅੰਨ੍ਹੇ ਵੇਖਦੇ ਹਨ, ਲੰਗੜੇ ਚੱਲਦੇ ਹਨ, ਕੋੜ੍ਹੀ ਸ਼ੁੱਧ ਕੀਤੇ ਜਾਂਦੇ ਹਨ, ਬੋਲ਼ੇ ਸੁਣਦੇ ਹਨ, ਮੁਰਦੇ ਜਿਵਾਏ ਜਾਂਦੇ ਹਨ ਅਤੇ ਗਰੀਬਾਂ ਨੂੰ ਖੁਸ਼ਖ਼ਬਰੀ ਸੁਣਾਈ ਜਾਂਦੀ ਹੈ। Sien die hoofstukਪਵਿੱਤਰ ਬਾਈਬਲ22 ਤਦ ਯਿਸੂ ਨੇ ਯੂਹੰਨਾ ਦੇ ਚੇਲਿਆਂ ਨੂੰ ਆਖਿਆ, “ਜਾਓ ਅਤੇ ਜਾਕੇ ਜੋ ਕੁਝ ਤੁਸੀਂ ਸੁਣਿਆ ਅਤੇ ਵੇਖਿਆ ਹੈ ਯੂਹੰਨਾ ਨੂੰ ਦੱਸੋ, ਕਿ ਹੁਣ ਅੰਨ੍ਹੇ ਵੇਖ ਸੱਕਦੇ ਹਨ, ਲੰਗੜ੍ਹੇ ਤੁਰ ਸੱਕਦੇ ਹਨ ਕੋੜ੍ਹੀ ਰਾਜ਼ੀ ਹੋ ਗਏ ਹਨ, ਬੋਲੇ ਸੁਣ ਸੱਕਦੇ ਹਨ ਅਤੇ ਮੁਰਦਿਆਂ ਨੂੰ ਜੀਵਨ ਦਿੱਤਾ ਗਿਆ ਹੈ। ਅਤੇ ਪਰਮੇਸ਼ੁਰ ਦੇ ਰਾਜ ਦੀ ਖੁਸ਼ਖਬਰੀ ਗਰੀਬ ਲੋਕਾਂ ਨੂੰ ਦਿੱਤੀ ਗਈ ਹੈ। Sien die hoofstuk |