ਲੂਕਾ ਦੀ ਇੰਜੀਲ 7:26 - ਪੰਜਾਬੀ ਮੌਜੂਦਾ ਤਰਜਮਾ26 ਪਰ ਤੁਸੀਂ ਬਾਹਰ ਕੀ ਦੇਖਣ ਗਏ ਸੀ? ਕੀ ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਦੱਸਦਾ ਹਾਂ ਇਹ ਉਹ ਹੈ ਜੋ ਨਬੀ ਨਾਲੋਂ ਵੀ ਵੱਡਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)26 ਫੇਰ ਤੁਸੀਂ ਕੀ ਵੇਖਣ ਨਿੱਕਲੇ ਸਾਓ? ਕੀ ਇੱਕ ਨਬੀ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ26 ਫੇਰ ਤੁਸੀਂ ਕੀ ਵੇਖਣ ਗਏ ਸੀ? ਕੀ ਨਬੀ ਨੂੰ? ਹਾਂ, ਮੈਂ ਤੁਹਾਨੂੰ ਆਖਦਾ ਹਾਂ ਸਗੋਂ ਨਬੀ ਨਾਲੋਂ ਵੀ ਵੱਡਾ। Sien die hoofstukਪਵਿੱਤਰ ਬਾਈਬਲ (Revised Common Language North American Edition)26 ਤੁਸੀਂ ਕੀ ਦੇਖਣ ਗਏ ਸੀ ? ਕੀ ਇੱਕ ਨਬੀ ਨੂੰ ? ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਨਬੀ ਤੋਂ ਵੀ ਕਿਤੇ ਵੱਡੇ ਨੂੰ । Sien die hoofstukPunjabi Standard Bible26 ਫਿਰ ਤੁਸੀਂ ਕੀ ਵੇਖਣ ਨਿੱਕਲੇ ਸੀ? ਇੱਕ ਨਬੀ ਨੂੰ? ਹਾਂ, ਮੈਂ ਤੁਹਾਨੂੰ ਕਹਿੰਦਾ ਹਾਂ ਕਿ ਨਬੀ ਤੋਂ ਵੀ ਵੱਡੇ ਨੂੰ। Sien die hoofstukਪਵਿੱਤਰ ਬਾਈਬਲ26 ਸੱਚੀਂ! ਤੁਸੀਂ ਬਾਹਰ ਕੀ ਵੇਖਣ ਗਏ ਸੀ? ਕੀ ਨਬੀ ਨੂੰ ਵੇਖਣ ਗਏ ਸੀ? ਹਾਂ! ਮੈਂ ਤੁਹਾਨੂੰ ਦੱਸਦਾ ਹਾਂ ਕਿ ਯੂਹੰਨਾ ਇੱਕ ਨਬੀ ਤੋਂ ਵੱਧ ਹੈ। Sien die hoofstuk |