ਲੂਕਾ ਦੀ ਇੰਜੀਲ 7:3 - ਪੰਜਾਬੀ ਮੌਜੂਦਾ ਤਰਜਮਾ3 ਜਦੋਂ ਸੈਨਾ ਅਧਿਕਾਰੀ ਨੇ ਯਿਸ਼ੂ ਬਾਰੇ ਸੁਣਿਆ ਤਾਂ ਉਸ ਨੇ ਕੁਝ ਯਹੂਦੀ ਬਜ਼ੁਰਗਾਂ ਨੂੰ ਯਿਸ਼ੂ ਕੋਲ ਭੇਜਿਆ ਅਤੇ ਉਹਨਾਂ ਅੱਗੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰਨ। Sien die hoofstukਪਵਿੱਤਰ ਬਾਈਬਲ O.V. Bible (BSI)3 ਉਹ ਨੇ ਯਿਸੂ ਦੀ ਖਬਰ ਸੁਣ ਕੇ ਯਹੂਦੀਆਂ ਦਿਆਂ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਘੱਲਿਆ ਅਤੇ ਉਸ ਅੱਗੇ ਅਰਜ਼ ਕੀਤੀ ਜੋ ਆਣ ਕੇ ਮੇਰੇ ਨੌਕਰ ਨੂੰ ਬਚਾ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ3 ਉਸ ਨੇ ਯਿਸੂ ਦੀ ਖ਼ਬਰ ਸੁਣ ਕੇ ਯਹੂਦੀਆਂ ਦੇ ਕਈਆਂ ਬਜ਼ੁਰਗਾਂ ਨੂੰ ਉਸ ਦੇ ਕੋਲ ਭੇਜਿਆ ਅਤੇ ਉਸ ਅੱਗੇ ਬੇਨਤੀ ਕੀਤੀ ਜੋ ਆ ਕੇ ਮੇਰੇ ਨੌਕਰ ਨੂੰ ਚੰਗਾ ਕਰੇ। Sien die hoofstukਪਵਿੱਤਰ ਬਾਈਬਲ (Revised Common Language North American Edition)3 ਜਦੋਂ ਸੂਬੇਦਾਰ ਨੇ ਯਿਸੂ ਦੇ ਬਾਰੇ ਸੁਣਿਆ ਤਾਂ ਉਸ ਨੇ ਯਹੂਦੀਆਂ ਦੇ ਕੁਝ ਬਜ਼ੁਰਗ ਆਗੂਆਂ ਨੂੰ ਯਿਸੂ ਕੋਲ ਭੇਜਿਆ ਅਤੇ ਬੇਨਤੀ ਕੀਤੀ ਕਿ ਉਹ ਆ ਕੇ ਉਸ ਦੇ ਨੌਕਰ ਨੂੰ ਚੰਗਾ ਕਰਨ । Sien die hoofstukPunjabi Standard Bible3 ਜਦੋਂ ਉਸ ਨੇ ਯਿਸੂ ਬਾਰੇ ਸੁਣਿਆ ਤਾਂ ਯਹੂਦੀਆਂ ਦੇ ਬਜ਼ੁਰਗਾਂ ਨੂੰ ਉਸ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆ ਕੇ ਉਸ ਦੇ ਸੇਵਕ ਨੂੰ ਚੰਗਾ ਕਰੇ। Sien die hoofstukਪਵਿੱਤਰ ਬਾਈਬਲ3 ਜਦੋਂ ਅਧਿਕਾਰੀ ਨੂੰ ਯਿਸੂ ਬਾਰੇ ਪਤਾ ਲੱਗਾ ਉਸ ਨੇ ਕੁਝ ਬਜ਼ੁਰਗ ਯਹੂਦੀ ਆਗੂਆਂ ਨੂੰ ਯਿਸੂ ਕੋਲ ਇਹ ਬੇਨਤੀ ਕਰਨ ਲਈ ਭੇਜਿਆ ਕਿ ਉਹ ਆਵੇ ਅਤੇ ਉਸ ਦੇ ਨੌਕਰ ਨੂੰ ਬਚਾਵੇ। Sien die hoofstuk |