ਲੂਕਾ ਦੀ ਇੰਜੀਲ 7:45 - ਪੰਜਾਬੀ ਮੌਜੂਦਾ ਤਰਜਮਾ45 ਤੁਸੀਂ ਮੈਨੂੰ ਚੁੰਮਕੇ ਮੇਰਾ ਸਵਾਗਤ ਨਹੀਂ ਕੀਤਾ ਪਰ ਜਦੋਂ ਦਾ ਮੈਂ ਆਇਆ ਹਾਂ ਇਸ ਔਰਤ ਨੇ ਮੇਰੇ ਪੈਰਾਂ ਨੂੰ ਚੁੰਮਣਾ ਬੰਦ ਨਹੀਂ ਕੀਤਾ। Sien die hoofstukਪਵਿੱਤਰ ਬਾਈਬਲ O.V. Bible (BSI)45 ਤੈਂ ਮੈਨੂੰ ਨਾ ਚੁੰਮਿਆਂ ਪਰ ਇਹ ਜਦੋਂ ਦਾ ਮੈਂ ਐਥੇ ਆਇਆ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਇੱਥੇ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਰੁਕੀ। Sien die hoofstukਪਵਿੱਤਰ ਬਾਈਬਲ (Revised Common Language North American Edition)45 ਤੂੰ ਮੇਰੇ ਸੁਆਗਤ ਵਿੱਚ ਮੈਨੂੰ ਚੁੰਮਿਆ ਤੱਕ ਨਹੀਂ ਪਰ ਇਹ ਔਰਤ ਜਦੋਂ ਤੋਂ ਮੈਂ ਆਇਆਂ ਹਾਂ, ਮੇਰੇ ਪੈਰਾਂ ਨੂੰ ਚੁੰਮ ਰਹੀ ਹੈ । Sien die hoofstukPunjabi Standard Bible45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਦਾ ਮੈਂ ਆਇਆ ਹਾਂ ਇਹ ਮੇਰੇ ਪੈਰ ਚੁੰਮਣ ਤੋਂ ਨਹੀਂ ਹਟੀ। Sien die hoofstukਪਵਿੱਤਰ ਬਾਈਬਲ45 ਤੂੰ ਮੈਨੂੰ ਨਹੀਂ ਚੁੰਮਿਆ ਪਰ ਜਦੋਂ ਹੀ ਮੈਂ ਅੰਦਰ ਆਇਆ ਤਦ ਤੋਂ ਉਹ ਮੇਰੇ ਪੈਰਾਂ ਨੂੰ ਚੁੰਮਦੀ ਰਹੀ। Sien die hoofstuk |