Aanlyn Bybel

- Advertensies -




ਲੂਕਾ ਦੀ ਇੰਜੀਲ 7:7 - ਪੰਜਾਬੀ ਮੌਜੂਦਾ ਤਰਜਮਾ

7 ਇਸ ਲਈ ਮੈਂ ਆਪਣੇ ਆਪ ਨੂੰ ਤੁਹਾਡੇ ਕੋਲ ਆਉਣ ਦੇ ਯੋਗ ਨਹੀਂ ਸਮਝਿਆ। ਪਰ ਇਕੱਲਾ ਬਚਨ ਹੀ ਕਰ ਦੇਵੋ ਅਤੇ ਮੇਰਾ ਨੌਕਰ ਚੰਗਾ ਹੋ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

7 ਇਸੇ ਕਾਰਨ ਮੈਂ ਆਪਣੇ ਤਾਈਂ ਤੇਰੇ ਕੋਲ ਆਉਣ ਦੇ ਭੀ ਜੋਗ ਨਾ ਸਮਝਿਆ ਪਰ ਤੂੰ ਨਿਰਾ ਬਚਨ ਹੀ ਉਚਾਰ ਤਾਂ ਮੇਰਾ ਛੋਕਰਾ ਚੰਗਾ ਹੋ ਜਾਵੇਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

7 ਇਸੇ ਕਾਰਨ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਵੀ ਯੋਗ ਨਾ ਸਮਝਿਆ ਜੇਕਰ ਤੂੰ ਇੱਕ ਸ਼ਬਦ ਹੀ ਕਹਿ ਦੇਵੇਂਗਾ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

7 ਇਸੇ ਲਈ ਮੈਂ ਆਪਣੇ ਆਪ ਨੂੰ ਇਸ ਯੋਗ ਨਹੀਂ ਸਮਝਿਆ ਕਿ ਮੈਂ ਆਪ ਤੁਹਾਡੇ ਕੋਲ ਆਵਾਂ । ਬੱਸ, ਤੁਸੀਂ ਇੱਕ ਸ਼ਬਦ ਹੀ ਕਹਿ ਦੇਵੋ ਤਾਂ ਮੇਰਾ ਨੌਕਰ ਚੰਗਾ ਹੋ ਜਾਵੇਗਾ ।

Sien die hoofstuk Kopieer

Punjabi Standard Bible

7 ਇਸੇ ਕਰਕੇ ਮੈਂ ਆਪਣੇ ਆਪ ਨੂੰ ਤੇਰੇ ਕੋਲ ਆਉਣ ਦੇ ਯੋਗ ਨਾ ਸਮਝਿਆ। ਪਰ ਤੂੰ ਕੇਵਲ ਵਚਨ ਹੀ ਕਹਿ ਦੇ ਤਾਂ ਮੇਰਾ ਸੇਵਕ ਚੰਗਾ ਹੋ ਜਾਵੇਗਾ।

Sien die hoofstuk Kopieer

ਪਵਿੱਤਰ ਬਾਈਬਲ

7 ਇਸੇ ਕਾਰਣ ਮੈਂ ਆਪਣੇ-ਆਪ ਨੂੰ ਤੁਹਾਡੇ ਕੋਲ ਆਉਣ ਦੇ ਕਾਬਿਲ ਨਹੀਂ ਸਮਝਿਆ। ਪਰ ਤੁਸੀਂ ਕੇਵਲ ਇੱਕ ਸ਼ਬਦ ਆਖੋਂ ਤਾਂ ਮੇਰਾ ਨੌਕਰ ਰਾਜੀ ਹੋ ਜਾਵੇਗ਼ਾ।

Sien die hoofstuk Kopieer




ਲੂਕਾ ਦੀ ਇੰਜੀਲ 7:7

Volg ons:

Advertensies


Advertensies