ਫਿਲੇਮੋਨ 1:24 - ਪੰਜਾਬੀ ਮੌਜੂਦਾ ਤਰਜਮਾ24 ਅਤੇ ਇਸੇ ਤਰ੍ਹਾਂ ਮਾਰਕਸ, ਅਰਿਸਤਰਖੁਸ, ਦੇਮਾਸ ਅਤੇ ਲੂਕਸ, ਜੋ ਮੇਰੇ ਨਾਲ ਦੇ ਸਹਿ-ਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)24 ਨਾਲੇ ਮਰਕੁਸ ਅਤੇ ਅਰਿਸਤਰਖੁਸ ਅਤੇ ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਕੰਮ ਕਰਨ ਵਾਲੇ ਹਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ24 ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਜੋ ਮੇਰੇ ਨਾਲ ਦੇ ਸਹਿਕਰਮੀ ਤੇਰੀ ਸੁੱਖ-ਸਾਂਦ ਪੁੱਛਦੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)24 ਇਸ ਦੇ ਨਾਲ ਹੀ ਮਰਕੁਸ, ਅਰਿਸਤਰਖੁਸ, ਦੇਮਾਸ, ਲੂਕਾ ਅਤੇ ਉਹ ਜਿਹੜੇ ਸੇਵਾ ਵਿੱਚ ਮੇਰੇ ਸਾਥੀ ਹਨ, ਤੈਨੂੰ ਨਮਸਕਾਰ ਕਹਿੰਦੇ ਹਨ । Sien die hoofstukPunjabi Standard Bible24 ਅਤੇ ਮਰਕੁਸ, ਅਰਿਸਤਰਖੁਸ, ਦੇਮਾਸ ਅਤੇ ਲੂਕਾ ਵੀ ਜੋ ਮੇਰੇ ਸਹਿਕਰਮੀ ਹਨ। Sien die hoofstukਪਵਿੱਤਰ ਬਾਈਬਲ24 ਮਰਕੁਸ, ਅਰਿਸਤਰੱਖੁਸ, ਦੇਮਾਸ ਅਤੇ ਲੂਕਾ ਵੀ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ। ਉਹ ਮੇਰੇ ਨਾਲ ਕੰਮ ਕਰਦੇ ਹਨ। Sien die hoofstuk |