ਫ਼ਿਲਿੱਪੈ 1:15 - ਪੰਜਾਬੀ ਮੌਜੂਦਾ ਤਰਜਮਾ15 ਇਹ ਸੱਚ ਹੈ ਕਿ ਕੁਝ ਈਰਖਾ ਅਤੇ ਦੁਸ਼ਮਣੀ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਦੂਸਰੇ ਸਦਭਾਵਨਾ ਦੇ ਕਾਰਨ। Sien die hoofstukਪਵਿੱਤਰ ਬਾਈਬਲ O.V. Bible (BSI)15 ਕਈ ਤਾਂ ਖਾਰ ਅਤੇ ਝਗੜੇ ਨਾਲ ਅਰ ਕਈ ਭਲੀ ਮਨਸ਼ਾ ਨਾਲ ਭੀ ਮਸੀਹ ਦਾ ਪਰਚਾਰ ਕਰਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ15 ਕਈ ਤਾਂ ਖਾਰ ਅਤੇ ਝਗੜੇ ਨਾਲ ਅਤੇ ਕਈ ਭਲੀ ਮਨਸ਼ਾ ਨਾਲ ਵੀ ਮਸੀਹ ਦਾ ਪਰਚਾਰ ਕਰਦੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)15 ਉਹਨਾਂ ਵਿੱਚੋਂ ਕੁਝ ਤਾਂ ਕੇਵਲ ਆਪਣੀ ਈਰਖਾ ਅਤੇ ਵਿਰੋਧੀ ਭਾਵਨਾਵਾਂ ਦੇ ਕਾਰਨ ਹੀ ਪ੍ਰਚਾਰ ਕਰਦੇ ਹਨ ਪਰ ਕੁਝ ਅਜਿਹੇ ਵੀ ਹਨ ਜਿਹੜੇ ਸੱਚੇ ਦਿਲ ਨਾਲ ਮਸੀਹ ਦਾ ਪ੍ਰਚਾਰ ਕਰਦੇ ਹਨ Sien die hoofstukPunjabi Standard Bible15 ਕੁਝ ਤਾਂ ਈਰਖਾ ਅਤੇ ਵਿਰੋਧ ਦੇ ਕਾਰਨ ਮਸੀਹ ਦਾ ਪ੍ਰਚਾਰ ਕਰਦੇ ਹਨ, ਪਰ ਕਈ ਨੇਕ ਇਰਾਦੇ ਨਾਲ ਕਰਦੇ ਹਨ Sien die hoofstukਪਵਿੱਤਰ ਬਾਈਬਲ15 ਕੁਝ ਮਸੀਹ ਬਾਰੇ ਈਰਖਾ ਅਤੇ ਸ਼ਰੀਕੇ ਕਾਰਣ ਪ੍ਰਚਾਰ ਕਰਦੇ ਹਨ, ਪਰ ਦੂਸਰੇ ਮਸੀਹ ਬਾਰੇ ਚੰਗੇ ਪ੍ਰਯੋਜਨਾਂ ਨਾਲ ਪ੍ਰਚਾਰ ਕਰਦੇ ਹਨ। Sien die hoofstuk |