ਫ਼ਿਲਿੱਪੈ 1:30 - ਪੰਜਾਬੀ ਮੌਜੂਦਾ ਤਰਜਮਾ30 ਕਿਉਂਕਿ ਤੁਸੀਂ ਉਸੇ ਸੰਘਰਸ਼ ਵਿੱਚੋਂ ਲੰਘ ਰਹੇ ਹੋ ਜੋ ਤੁਸੀਂ ਮੇਰੇ ਉੱਤੇ ਵੇਖਿਆ ਸੀ, ਅਤੇ ਹੁਣ ਸੁਣੋ ਕਿ ਮੇਰੇ ਕੋਲ ਅਜੇ ਵੀ ਹੈ। Sien die hoofstukਪਵਿੱਤਰ ਬਾਈਬਲ O.V. Bible (BSI)30 ਅਤੇ ਤੁਸੀਂ ਉਹੋ ਜਿਹਾ ਜਤਨ ਕਰੋ ਜੋ ਤੁਸਾਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ30 ਅਤੇ ਤੁਸੀਂ ਇਹੋ ਜਿਹਾ ਜਤਨ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਡਿੱਠਾ ਅਤੇ ਹੁਣ ਵੀ ਸੁਣਦੇ ਹੋ। Sien die hoofstukਪਵਿੱਤਰ ਬਾਈਬਲ (Revised Common Language North American Edition)30 ਕਿਉਂਕਿ ਤੁਸੀਂ ਉਹ ਹੀ ਸੰਘਰਸ਼ ਕਰ ਰਹੇ ਹੋ ਜੋ ਤੁਸੀਂ ਮੈਨੂੰ ਕਰਦੇ ਦੇਖਿਆ ਹੈ ਅਤੇ ਹੁਣ ਤੁਸੀਂ ਸੁਣ ਰਹੇ ਹੋ, ਮੈਂ ਅਜੇ ਵੀ ਉਹ ਹੀ ਸੰਘਰਸ਼ ਕਰ ਰਿਹਾ ਹਾਂ । Sien die hoofstukPunjabi Standard Bible30 ਅਤੇ ਉਹੀ ਸੰਘਰਸ਼ ਕਰੋ ਜੋ ਤੁਸੀਂ ਮੈਨੂੰ ਕਰਦਿਆਂ ਵੇਖਿਆ ਅਤੇ ਹੁਣ ਵੀ ਕਰਦਿਆਂ ਸੁਣਦੇ ਹੋ। Sien die hoofstukਪਵਿੱਤਰ ਬਾਈਬਲ30 ਤੁਸੀਂ ਉਹ ਜੱਦੋਂ-ਜਹਿਦ ਵੇਖੀ ਜੋ ਮੈਂ ਕੀਤੀ, ਅਤੇ ਅਜੇ ਵੀ ਤੁਸੀਂ ਉਨ੍ਹਾਂ ਸੰਘਰਸ਼ਾਂ ਬਾਰੇ ਸੁਣਦੇ ਹੋ ਜੋ ਮੈਨੂੰ ਹਨ। ਤੁਸੀਂ ਖੁਦ ਉਨ੍ਹਾਂ ਸੰਘਰਸ਼ਾਂ ਰਾਹੀਂ ਲੰਘ ਰਹੇ ਹੋ। Sien die hoofstuk |