ਫ਼ਿਲਿੱਪੈ 1:5 - ਪੰਜਾਬੀ ਮੌਜੂਦਾ ਤਰਜਮਾ5 ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖ਼ਬਰੀ ਵਿੱਚ ਤੁਹਾਡੀ ਭਾਈਵਾਲੀ ਦੇ ਕਾਰਨ, Sien die hoofstukਪਵਿੱਤਰ ਬਾਈਬਲ O.V. Bible (BSI)5 ਇਸ ਲਈ ਜੋ ਤੁਸੀਂ ਪਹਿਲੇ ਦਿਨੋਂ ਹੁਣ ਤੀਕੁਰ ਖੁਸ਼ ਖਬਰੀ ਦੇ ਫੈਲਾਉਣ ਵਿੱਚ ਸਾਂਝੀ ਰਹੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ5 ਇਸ ਲਈ ਜੋ ਤੁਸੀਂ ਪਹਿਲੇ ਦਿਨ ਤੋਂ ਹੁਣ ਤੱਕ ਖੁਸ਼ਖਬਰੀ ਦੇ ਫੈਲਾਉਣ ਵਿੱਚ ਮੇਰੇ ਸਾਂਝੀ ਰਹੇ। Sien die hoofstukਪਵਿੱਤਰ ਬਾਈਬਲ (Revised Common Language North American Edition)5 ਕਿਉਂਕਿ ਪਹਿਲੇ ਦਿਨ ਤੋਂ ਲੈ ਕੇ ਇਸ ਸਮੇਂ ਤੱਕ ਤੁਸੀਂ ਸ਼ੁਭ ਸਮਾਚਾਰ ਦੇ ਪ੍ਰਚਾਰ ਵਿੱਚ ਮੇਰੇ ਸਾਂਝੀ ਰਹੇ ਹੋ । Sien die hoofstukPunjabi Standard Bible5 ਕਿਉਂਕਿ ਤੁਸੀਂ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖ਼ਬਰੀ ਸੁਣਾਉਣ ਵਿੱਚ ਮੇਰੇ ਸਾਂਝੀ ਰਹੇ। Sien die hoofstukਪਵਿੱਤਰ ਬਾਈਬਲ5 ਮੈਂ ਉਸ ਸਹਾਇਤਾ ਲਈ ਪਰਮੇਸ਼ੁਰ ਦਾ ਧੰਨਵਾਦ ਕਰਦਾ ਹਾਂ ਜਿਹੜੀ ਤੁਸੀਂ ਉਸ ਪਹਿਲੇ ਦਿਨ ਤੋਂ ਲੈ ਕੇ ਹੁਣ ਤੱਕ ਖੁਸ਼ਖਬਰੀ ਫ਼ੈਲਾਉਣ ਵਿੱਚ ਕੀਤੀ ਹੈ। Sien die hoofstuk |