Aanlyn Bybel

- Advertensies -




ਫ਼ਿਲਿੱਪੈ 1:8 - ਪੰਜਾਬੀ ਮੌਜੂਦਾ ਤਰਜਮਾ

8 ਪਰਮੇਸ਼ਵਰ ਗਵਾਹੀ ਦੇ ਸਕਦਾ ਹੈ ਕਿ ਮੈਂ ਤੁਹਾਡੇ ਸਾਰਿਆਂ ਲਈ ਮਸੀਹ ਯਿਸ਼ੂ ਦੇ ਪਿਆਰ ਨਾਲ ਕਿਵੇਂ ਲੋਚਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

8 ਪਰਮੇਸ਼ੁਰ ਤਾਂ ਮੇਰਾ ਗਵਾਹ ਹੈ ਜੋ ਮੈਂ ਮਸੀਹ ਯਿਸੂ ਜਿਹਾ ਹਿਤ ਕਰਕੇ ਤੁਸਾਂ ਸਭਨਾਂ ਨੂੰ ਕਿੰਨਾ ਹੀ ਲੋਚਦਾ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

8 ਪਰਮੇਸ਼ੁਰ ਤਾਂ ਮੇਰਾ ਗਵਾਹ ਹੈ, ਜੋ ਮੈਂ ਮਸੀਹ ਯਿਸੂ ਜਿਹਾ ਪਿਆਰ ਕਰਕੇ ਤੁਸੀਂ ਸਭਨਾਂ ਨੂੰ ਕਿੰਨ੍ਹਾਂ ਹੀ ਲੋਚਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

8 ਪਰਮੇਸ਼ਰ ਆਪ ਮੇਰੇ ਗਵਾਹ ਹਨ ਕਿ ਕਿਸ ਤਰ੍ਹਾਂ ਮਸੀਹ ਯਿਸੂ ਦੇ ਪਿਆਰ ਨਾਲ ਮੇਰੇ ਦਿਲ ਵਿੱਚ ਤੁਹਾਡੇ ਲਈ ਤਾਂਘ ਹੈ ।

Sien die hoofstuk Kopieer

Punjabi Standard Bible

8 ਕਿਉਂਕਿ ਪਰਮੇਸ਼ਰ ਮੇਰਾ ਗਵਾਹ ਹੈ ਕਿ ਮੈਂ ਮਸੀਹ ਯਿਸੂ ਦੇ ਪ੍ਰੇਮ ਵਿੱਚ ਤੁਹਾਡੀ ਕਿੰਨੀ ਤਾਂਘ ਰੱਖਦਾ ਹਾਂ।

Sien die hoofstuk Kopieer

ਪਵਿੱਤਰ ਬਾਈਬਲ

8 ਪਰਮੇਸ਼ੁਰ ਜਾਣਦਾ ਹੈ ਕਿ ਮੈਂ ਤੁਹਾਨੂੰ ਮਸੀਹ ਯਿਸੂ ਦੇ ਪਿਆਰ ਨਾਲ ਦੇਖਣ ਦਾ ਚਾਹਵਾਨ ਹਾਂ।

Sien die hoofstuk Kopieer




ਫ਼ਿਲਿੱਪੈ 1:8

Volg ons:

Advertensies


Advertensies