ਫ਼ਿਲਿੱਪੈ 2:13 - ਪੰਜਾਬੀ ਮੌਜੂਦਾ ਤਰਜਮਾ13 ਕਿਉਂਕਿ ਇਹ ਪਰਮੇਸ਼ਵਰ ਹੈ ਜੋ ਤੁਹਾਡੇ ਚੰਗੇ ਮਕਸਦ ਨੂੰ ਪੂਰਾ ਕਰਨ ਲਈ ਤੁਹਾਡੇ ਵਿੱਚ ਇੱਛਾ ਅਤੇ ਕਾਰਜ ਕਰਨ ਲਈ ਕੰਮ ਕਰਦਾ ਹੈ। Sien die hoofstukਪਵਿੱਤਰ ਬਾਈਬਲ O.V. Bible (BSI)13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਕਿਉਂ ਜੋ ਪਰਮੇਸ਼ੁਰ ਹੀ ਹੈ ਜਿਹੜਾ ਤੁਹਾਡੇ ਵਿੱਚ ਮਨਸ਼ਾ ਤੇ ਅਮਲ ਦੋਹਾਂ ਨੂੰ ਆਪਣੇ ਨੇਕ ਇਰਾਦੇ ਨੂੰ ਪੂਰਾ ਕਰਨ ਲਈ ਪੈਦਾ ਕਰਦਾ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)13 ਕਿਉਂਕਿ ਪਰਮੇਸ਼ਰ ਆਪ ਤੁਹਾਡੇ ਵਿੱਚ ਕੰਮ ਕਰਦੇ ਹਨ ਕਿ ਉਹ ਤੁਹਾਡੇ ਵਿੱਚ ਆਪਣੇ ਨੇਕ ਇਰਾਦੇ ਦੀ ਪੂਰਤੀ ਦੇ ਲਈ ਇੱਛਾ ਪੈਦਾ ਕਰਨ ਅਤੇ ਤੁਹਾਨੂੰ ਯੋਗ ਬਣਾਉਣ । Sien die hoofstukPunjabi Standard Bible13 ਕਿਉਂਕਿ ਪਰਮੇਸ਼ਰ ਹੀ ਹੈ ਜਿਹੜਾ ਆਪਣੇ ਨੇਕ ਇਰਾਦੇ ਦੇ ਨਮਿੱਤ ਤੁਹਾਡੇ ਅੰਦਰ ਇੱਛਾ ਅਤੇ ਅਮਲ ਦੋਹਾਂ ਨੂੰ ਪੈਦਾ ਕਰਦਾ ਹੈ। Sien die hoofstukਪਵਿੱਤਰ ਬਾਈਬਲ13 ਕਿਉਂਕਿ ਪਰਮੇਸ਼ੁਰ ਹੀ ਹੈ ਜੋ ਤੁਹਾਨੂੰ ਇੱਛਾ ਤੇ ਸ਼ਕਤੀ ਉਸ ਦੇ ਚੰਗੇ ਉਦੇਸ਼ ਅਨੁਸਾਰ ਕੰਮ ਕਰਨ ਲਈ ਦਿੰਦਾ ਹੈ। Sien die hoofstuk |