Aanlyn Bybel

- Advertensies -




ਫ਼ਿਲਿੱਪੈ 2:18 - ਪੰਜਾਬੀ ਮੌਜੂਦਾ ਤਰਜਮਾ

18 ਇਸ ਲਈ ਤੁਹਾਨੂੰ ਵੀ ਖੁਸ਼ ਹੋਣਾ ਚਾਹੀਦਾ ਹੈ ਅਤੇ ਮੇਰੇ ਨਾਲ ਆਨੰਦ ਕਰਨਾ ਚਾਹੀਦਾ ਹੈ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

18 ਇਸੇ ਤਰਾਂ ਤੁਸੀਂ ਭੀ ਅਨੰਦ ਕਰੋ ਅਤੇ ਮੈਨੂੰ ਵਧਾਈਆਂ ਦਿਓ।।

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

18 ਇਸੇ ਤਰ੍ਹਾਂ ਤੁਸੀਂ ਵੀ ਅਨੰਦ ਕਰੋ ਅਤੇ ਮੇਰੇ ਨਾਲ ਅਨੰਦ ਕਰੋ l

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

18 ਇਸੇ ਤਰ੍ਹਾਂ ਤੁਸੀਂ ਵੀ ਖ਼ੁਸ਼ ਹੋਵੋ ਅਤੇ ਮੇਰੇ ਨਾਲ ਮਿਲ ਕੇ ਅਨੰਦ ਕਰੋ ।

Sien die hoofstuk Kopieer

Punjabi Standard Bible

18 ਇਸੇ ਤਰ੍ਹਾਂ ਤੁਸੀਂ ਵੀ ਖੁਸ਼ ਹੋਵੋ ਅਤੇ ਮੇਰੇ ਨਾਲ ਮਿਲ ਕੇ ਅਨੰਦ ਕਰੋ।

Sien die hoofstuk Kopieer

ਪਵਿੱਤਰ ਬਾਈਬਲ

18 ਤੁਹਾਨੂੰ ਸਾਰਿਆਂ ਨੂੰ ਵੀ ਮੇਰੇ ਨਾਲ ਰਲਕੇ ਖੁਸ਼ ਅਤੇ ਅਨੰਦ ਨਾਲ ਭਰਪੂਰ ਹੋਣਾ ਚਾਹੀਦਾ ਹੈ।

Sien die hoofstuk Kopieer




ਫ਼ਿਲਿੱਪੈ 2:18

Volg ons:

Advertensies


Advertensies