Aanlyn Bybel

- Advertensies -




ਫ਼ਿਲਿੱਪੈ 2:24 - ਪੰਜਾਬੀ ਮੌਜੂਦਾ ਤਰਜਮਾ

24 ਅਤੇ ਮੈਨੂੰ ਪ੍ਰਭੂ ਵਿੱਚ ਭਰੋਸਾ ਹੈ ਕਿ ਮੈਂ ਖੁਦ ਜਲਦੀ ਹੀ ਤੁਹਾਡੇ ਕੋਲ ਆ ਆਵਾਂਗਾ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

24 ਪਰ ਮੈਨੂੰ ਪ੍ਰਭੁ ਉੱਤੇ ਪਰਤੀਤ ਹੈ ਜੋ ਆਪ ਹੀ ਛੇਤੀ ਆਵਾਂਗਾ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

24 ਪਰ ਮੈਨੂੰ ਪ੍ਰਭੂ ਉੱਤੇ ਪਰਤੀਤ ਹੈ ਜੋ ਆਪ ਵੀ ਛੇਤੀ ਆਵਾਂਗਾ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

24 ਮੈਨੂੰ ਇਹ ਵੀ ਪੂਰਾ ਭਰੋਸਾ ਹੈ ਕਿ ਜੇਕਰ ਪਰਮੇਸ਼ਰ ਦੀ ਇੱਛਾ ਹੋਈ ਤਾਂ ਮੈਂ ਬਹੁਤ ਛੇਤੀ ਆਪ ਵੀ ਤੁਹਾਡੇ ਕੋਲ ਆਵਾਂਗਾ ।

Sien die hoofstuk Kopieer

Punjabi Standard Bible

24 ਅਤੇ ਮੈਨੂੰ ਪ੍ਰਭੂ 'ਤੇ ਵਿਸ਼ਵਾਸ ਹੈ ਕਿ ਮੈਂ ਆਪ ਵੀ ਛੇਤੀ ਆਵਾਂਗਾ।

Sien die hoofstuk Kopieer

ਪਵਿੱਤਰ ਬਾਈਬਲ

24 ਮੈਨੂੰ ਪ੍ਰਭੂ ਵਿੱਚ ਵਿਸ਼ਵਾਸ ਹੈ ਕਿ ਮੈਂ ਵੀ ਛੇਤੀ ਹੀ ਤੁਹਾਡੇ ਕੋਲ ਆਵਾਂਗਾ।

Sien die hoofstuk Kopieer




ਫ਼ਿਲਿੱਪੈ 2:24

Volg ons:

Advertensies


Advertensies