ਫ਼ਿਲਿੱਪੈ 2:4 - ਪੰਜਾਬੀ ਮੌਜੂਦਾ ਤਰਜਮਾ4 ਆਪਣੇ ਹਿੱਤਾਂ ਦੀ ਨਹੀਂ ਬਲਕਿ ਤੁਹਾਡੇ ਵਿੱਚੋਂ ਹਰ ਕੋਈ ਦੂਜਿਆਂ ਦੇ ਹਿੱਤਾਂ ਵੱਲ ਧਿਆਨ ਕਰੇ। Sien die hoofstukਪਵਿੱਤਰ ਬਾਈਬਲ O.V. Bible (BSI)4 ਤੁਹਾਡੇ ਵਿੱਚੋਂ ਹਰੇਕ ਜਣਾ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ4 ਤੁਹਾਡੇ ਵਿੱਚੋਂ ਹਰੇਕ ਆਪਣੇ ਹੀ ਹਾਲ ਉੱਤੇ ਨਹੀਂ ਸਗੋਂ ਹਰੇਕ ਦੂਜਿਆਂ ਦੇ ਹਾਲ ਉੱਤੇ ਵੀ ਨਿਗਾਹ ਕਰੇ। Sien die hoofstukਪਵਿੱਤਰ ਬਾਈਬਲ (Revised Common Language North American Edition)4 ਤੁਸੀਂ ਕੇਵਲ ਆਪਣਾ ਹੀ ਭਲਾ ਨਾ ਦੇਖੋ ਸਗੋਂ ਦੂਜਿਆਂ ਦੇ ਭਲੇ ਦਾ ਵੀ ਧਿਆਨ ਰੱਖੋ । Sien die hoofstukPunjabi Standard Bible4 ਹਰੇਕ ਵਿਅਕਤੀ ਆਪਣਾ ਹੀ ਨਹੀਂ, ਸਗੋਂ ਦੂਜੇ ਦੇ ਹਿਤ ਦਾ ਵੀ ਧਿਆਨ ਰੱਖੇ। Sien die hoofstukਪਵਿੱਤਰ ਬਾਈਬਲ4 ਤੁਹਾਨੂੰ ਸਾਰਿਆਂ ਨੂੰ ਕੇਵਲ ਆਪਣੇ ਹੀ ਮਾਮਲਿਆਂ ਬਾਰੇ ਨਹੀਂ ਸੋਚਣਾ ਚਾਹੀਦਾ ਸਗੋਂ ਦੂਸਰਿਆਂ ਲੋਕਾਂ ਦੇ ਮਾਮਲਿਆਂ ਬਾਰੇ ਵੀ ਸੋਚਣਾ ਚਾਹੀਦਾ। Sien die hoofstuk |