Aanlyn Bybel

- Advertensies -




ਫ਼ਿਲਿੱਪੈ 3:20 - ਪੰਜਾਬੀ ਮੌਜੂਦਾ ਤਰਜਮਾ

20 ਪਰ ਸਾਡੀ ਨਾਗਰਿਕਤਾ ਸਵਰਗ ਵਿੱਚ ਹੈ। ਅਤੇ ਸਾਡੇ ਮੁਕਤੀਦਾਤਾ, ਪ੍ਰਭੂ ਯਿਸ਼ੂ ਮਸੀਹ ਦੀ ਵਾਪਸੀ ਦੀ ਬੇਸਬਰੀ ਨਾਲ ਉਡੀਕ ਕਰ ਰਹੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

20 ਕਿਉਂ ਜੋ ਅਸੀਂ ਸੁਰਗ ਦੀ ਪਰਜਾ ਹਾਂ ਜਿੱਥੇ ਅਸੀਂ ਇੱਕ ਮੁਕਤੀ ਦਾਤੇ ਅਰਥਾਤ ਪ੍ਰਭੁ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

20 ਕਿਉਂ ਜੋ ਅਸੀਂ ਸਵਰਗ ਦੀ ਪਰਜਾ ਹਾਂ ਜਿੱਥੋਂ ਅਸੀਂ ਇੱਕ ਮੁਕਤੀਦਾਤੇ ਅਰਥਾਤ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰਦੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

20 ਪਰ ਅਸੀਂ ਸਵਰਗ ਦੇ ਨਾਗਰਿਕ ਹਾਂ । ਇਸ ਲਈ ਅਸੀਂ ਆਪਣੇ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਦੇ ਸਵਰਗ ਤੋਂ ਆਉਣ ਦੀ ਉਡੀਕ ਵਿੱਚ ਹਾਂ ।

Sien die hoofstuk Kopieer

Punjabi Standard Bible

20 ਪਰ ਸਾਡੀ ਨਾਗਰਿਕਤਾ ਸਵਰਗ ਦੀ ਹੈ ਜਿੱਥੋਂ ਅਸੀਂ ਉਤਸੁਕਤਾ ਨਾਲ ਆਪਣੇ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਦੀ ਉਡੀਕ ਵੀ ਕਰ ਰਹੇ ਹਾਂ।

Sien die hoofstuk Kopieer

ਪਵਿੱਤਰ ਬਾਈਬਲ

20 ਪਰ ਸਾਡੀ ਮਾਤਭੂਮੀ ਸੁਰਗਾਂ ਵਿੱਚ ਹੈ। ਅਸੀਂ ਆਪਣੇ ਮੁਕਤੀਦਾਤੇ ਦੇ ਸੁਰਗਾਂ ਤੋਂ ਆਉਣ ਦੀ ਉਡੀਕ ਕਰ ਰਹੇ ਹਾਂ। ਸਾਡਾ ਮੁਕਤੀਦਾਤਾ ਪ੍ਰਭੂ ਯਿਸੂ ਮਸੀਹ ਹੈ।

Sien die hoofstuk Kopieer




ਫ਼ਿਲਿੱਪੈ 3:20

Volg ons:

Advertensies


Advertensies