ਫ਼ਿਲਿੱਪੈ 4:11 - ਪੰਜਾਬੀ ਮੌਜੂਦਾ ਤਰਜਮਾ11 ਮੈਂ ਇਹ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਲੋੜ ਹੈ, ਕਿਉਂਕਿ ਮੈਂ ਕਿਸੇ ਵੀ ਸਥਿਤੀ ਵਿੱਚ ਸੰਤੁਸ਼ਟ ਰਹਿਣਾ ਸਿੱਖਿਆ ਹੈ। Sien die hoofstukਪਵਿੱਤਰ ਬਾਈਬਲ O.V. Bible (BSI)11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਂਖ ਰੱਖਾਂ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ11 ਇਹ ਨਹੀਂ ਜੋ ਮੈਂ ਤੰਗੀ ਦੇ ਕਾਰਨ ਆਖਦਾ ਹਾਂ ਕਿਉਂ ਜੋ ਮੈਂ ਇਹ ਸਿੱਖ ਲਿਆ ਹੈ ਭਈ ਜਿਸ ਹਾਲ ਵਿੱਚ ਹੋਵਾਂ ਓਸੇ ਵਿੱਚ ਸੰਤੋਖ ਰੱਖਾਂ। Sien die hoofstukਪਵਿੱਤਰ ਬਾਈਬਲ (Revised Common Language North American Edition)11 ਇਹ ਮੈਂ ਸਭ ਇਸ ਲਈ ਨਹੀਂ ਕਹਿ ਰਿਹਾ ਕਿ ਮੈਨੂੰ ਕਿਸੇ ਚੀਜ਼ ਦੀ ਲੋੜ ਹੈ ਕਿਉਂਕਿ ਮੈਂ ਹਰ ਹਾਲਤ ਵਿੱਚ ਸੰਤੁਸ਼ਟ ਰਹਿਣਾ ਸਿੱਖ ਲਿਆ ਹੈ । Sien die hoofstukPunjabi Standard Bible11 ਇਹ ਨਹੀਂ ਕਿ ਮੈਂ ਆਪਣੀ ਥੁੜ੍ਹ ਦੇ ਕਾਰਨ ਇਹ ਕਹਿ ਰਿਹਾ ਹਾਂ; ਕਿਉਂਕਿ ਮੈਂ ਸਿੱਖ ਲਿਆ ਹੈ ਕਿ ਜਿਸ ਵੀ ਦਸ਼ਾ ਵਿੱਚ ਹਾਂ ਉਸੇ ਵਿੱਚ ਸੰਤੁਸ਼ਟ ਰਹਾਂ। Sien die hoofstukਪਵਿੱਤਰ ਬਾਈਬਲ11 ਮੈਂ ਇਹ ਗੱਲਾਂ ਤੁਹਾਨੂੰ ਦੱਸ ਰਿਹਾ ਹਾਂ ਪਰ ਇਹ ਇਸ ਲਈ ਨਹੀਂ ਕਿ ਮੈਨੂੰ ਕੋਈ ਚੀਜ਼ ਲੋੜੀਂਦੀ ਹੈ। ਮੈਂ ਕਿਸੇ ਵੀ ਤਰ੍ਹਾਂ ਦੀਆਂ ਹਲਾਤਾਂ ਵਿੱਚ, ਜਿਨ੍ਹਾਂ ਵਿੱਚ ਮੈਂ ਜਿਉਂਦਾ ਹਾਂ, ਸੰਤੁਸ਼ਟ ਹੋਣਾ ਸਿੱਖ ਲਿਆ ਹੈ। Sien die hoofstuk |