Aanlyn Bybel

- Advertensies -




ਫ਼ਿਲਿੱਪੈ 4:15 - ਪੰਜਾਬੀ ਮੌਜੂਦਾ ਤਰਜਮਾ

15 ਇਸ ਤੋਂ ਇਲਾਵਾ, ਹੇ ਮੇਰੇ ਫਿਲਿੱਪੀਓ ਦੋਸਤੋ ਜਿਵੇਂ ਕਿ ਤੁਸੀਂ ਜਾਣਦੇ ਹੋ, ਖੁਸ਼ਖ਼ਬਰੀ ਦੇ ਨਾਲ ਤੁਹਾਡੀ ਜਾਣ-ਪਛਾਣ ਦੇ ਸ਼ੁਰੂਆਤੀ ਦਿਨਾਂ ਵਿੱਚ, ਜਦੋਂ ਮੈਂ ਮਕਦੂਨਿਯਾ ਪ੍ਰਾਂਤ ਤੋਂ ਨਿੱਕਲ ਆਇਆ, ਸਿਰਫ ਤੁਹਾਨੂੰ ਛੱਡ ਕੇ, ਕਿਸੇ ਕਲੀਸਿਆ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਹੀਂ ਦਿੱਤਾ ਸੀ;

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

15 ਹੇ ਫ਼ਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸਾਂ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

15 ਹੇ ਫਿਲਿੱਪੀਓ, ਤੁਸੀਂ ਆਪ ਵੀ ਜਾਣਦੇ ਹੋ ਭਈ ਜਾਂ ਮੈਂ ਖੁਸ਼ਖਬਰੀ ਪਹਿਲਾਂ ਸੁਣਾਉਣ ਲੱਗਾ ਜਦ ਮੈਂ ਮਕਦੂਨਿਯਾ ਤੋਂ ਨਿੱਕਲ ਆਇਆ ਤਾਂ ਕਿਸੇ ਕਲੀਸਿਯਾ ਨੇ ਲੈਣ-ਦੇਣ ਦੀ ਗੱਲ ਵਿੱਚ ਮੇਰਾ ਸਾਥ ਨਾ ਦਿੱਤਾ ਪਰ ਕੇਵਲ ਤੁਸੀਂ

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

15 ਹੇ ਫ਼ਿਲਿੱਪੈ ਨਿਵਾਸੀਓ, ਤੁਸੀਂ ਚੰਗੀ ਤਰ੍ਹਾਂ ਜਾਣਦੇ ਹੋ ਕਿ ਸ਼ੁਭ ਸਮਾਚਾਰ ਦੇ ਪ੍ਰਚਾਰ ਦੇ ਆਰੰਭ ਵਿੱਚ ਜਦੋਂ ਮੈਂ ਮਕਦੂਨਿਯਾ ਤੋਂ ਵਿਦਾ ਲਈ ਸੀ ਤਾਂ ਤੁਹਾਡੇ ਸਿਵਾਏ ਕਿਸੇ ਵੀ ਕਲੀਸੀਯਾ ਨੇ ਆਰਥਿਕ ਸਹਾਇਤਾ ਵਿੱਚ ਮੇਰੀ ਮਦਦ ਨਾ ਕੀਤੀ ।

Sien die hoofstuk Kopieer

Punjabi Standard Bible

15 ਹੇ ਫ਼ਿਲਿੱਪੀਓ, ਤੁਸੀਂ ਵੀ ਜਾਣਦੇ ਹੋ ਕਿ ਖੁਸ਼ਖ਼ਬਰੀ ਦੇ ਪ੍ਰਚਾਰ ਦੇ ਅਰੰਭ ਵਿੱਚ ਜਦੋਂ ਮੈਂ ਮਕਦੂਨਿਯਾ ਤੋਂ ਨਿੱਕਲਿਆ ਤਾਂ ਤੁਹਾਡੇ ਤੋਂ ਇਲਾਵਾ ਕਿਸੇ ਵੀ ਕਲੀਸਿਯਾ ਨੇ ਆਰਥਿਕ ਸਹਾਇਤਾ ਦੁਆਰਾ ਮੇਰਾ ਸਾਥ ਨਾ ਦਿੱਤਾ,

Sien die hoofstuk Kopieer

ਪਵਿੱਤਰ ਬਾਈਬਲ

15 ਫ਼ਿਲਿੱਪੈ ਵਿੱਚ ਤੁਸੀਂ ਲੋਕੋ, ਯਾਦ ਕਰੋ, ਜਦੋਂ ਮੈਂ ਉੱਥੇ ਪਹਿਲੀ ਵਾਰੀ ਖੁਸ਼ਖਬਰੀ ਦਾ ਪ੍ਰਚਾਰ ਕੀਤਾ ਸੀ। ਜਦੋਂ ਮੈਂ ਮਕਦੂਨਿਯਾ ਛੱਡਿਆ, ਤੁਹਾਡੀ ਹੀ ਇੱਕਲੀ ਕਲੀਸਿਯਾ ਸੀ ਜਿਸਨੇ ਮੇਰੀ ਸਹਾਇਤਾ ਕੀਤੀ ਸੀ।

Sien die hoofstuk Kopieer




ਫ਼ਿਲਿੱਪੈ 4:15

Volg ons:

Advertensies


Advertensies