ਫ਼ਿਲਿੱਪੈ 4:22 - ਪੰਜਾਬੀ ਮੌਜੂਦਾ ਤਰਜਮਾ22 ਇੱਥੇ ਪਰਮੇਸ਼ਵਰ ਦੇ ਸਾਰੇ ਪਵਿੱਤਰ ਲੋਕ ਤੁਹਾਨੂੰ ਸ਼ੁਭਕਾਮਨਾਵਾਂ ਭੇਜਦੇ ਹਨ, ਖ਼ਾਸ ਕਰ ਉਹ ਜਿਹੜੇ ਕੈਸਰ ਦੇ ਘਰ ਦੇ ਹਨ। Sien die hoofstukਪਵਿੱਤਰ ਬਾਈਬਲ O.V. Bible (BSI)22 ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁਖ ਸਾਂਦ ਆਖਦੇ ਹਨ।। Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਸਾਰੇ ਸੰਤ ਪਰ ਖ਼ਾਸ ਕਰਕੇ ਓਹ ਜੋ ਕੈਸਰ ਦੇ ਘਰ ਵਿੱਚੋਂ ਹਨ ਤੁਹਾਨੂੰ ਸੁੱਖ-ਸਾਂਦ ਆਖਦੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)22 ਪਰਮੇਸ਼ਰ ਦੇ ਸਾਰੇ ਲੋਕ ਖ਼ਾਸ ਕਰ ਕੇ ਰੋਮੀ ਸਮਰਾਟ ਦਾ ਪਰਿਵਾਰ ਤੁਹਾਨੂੰ ਨਮਸਕਾਰ ਕਹਿੰਦੇ ਹਨ । Sien die hoofstukPunjabi Standard Bible22 ਸਭ ਸੰਤ, ਖਾਸ ਕਰਕੇ ਉਹ ਜਿਹੜੇ ਕੈਸਰ ਦੇ ਘਰਾਣੇ ਦੇ ਹਨ, ਤੁਹਾਨੂੰ ਸਲਾਮ ਕਹਿੰਦੇ ਹਨ। Sien die hoofstukਪਵਿੱਤਰ ਬਾਈਬਲ22 ਪਰਮੇਸ਼ੁਰ ਦੇ ਸਾਰੇ ਲੋਕ, ਖਾਸੱਕਰ ਉਹ ਜਿਹੜੇ ਕੈਸਰ ਦੇ ਮਹਿਲ ਵਿੱਚ ਹਨ, ਤੁਹਾਨੂੰ ਆਪਣੀਆਂ ਸ਼ੁਭਕਾਮਨਾਵਾਂ ਭੇਜਦੇ ਹਨ। Sien die hoofstuk |