ਤੀਤੁਸ ਨੂੰ 1:2 - ਪੰਜਾਬੀ ਮੌਜੂਦਾ ਤਰਜਮਾ2 ਸਦੀਵੀ ਜੀਵਨ ਦੀ ਉਮੀਦ ਉੱਤੇ, ਜਿਹੜਾ ਪਰਮੇਸ਼ਵਰ ਨੇ ਅਰੰਭ ਤੋਂ ਪਹਿਲਾਂ ਵਾਅਦਾ ਕੀਤਾ ਸੀ, ਜੋ ਕਦੇ ਝੂਠ ਨਹੀਂ ਬੋਲਦਾ, Sien die hoofstukਪਵਿੱਤਰ ਬਾਈਬਲ O.V. Bible (BSI)2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਹ ਦਾ ਪਰਮੇਸ਼ੁਰ ਨੇ ਜੋ ਝੂਠ ਬੋਲ ਨਹੀਂ ਸੱਕਦਾ ਸਨਾਤਨ ਸਮਿਆਂ ਤੋਂ ਵਾਇਦਾ ਕੀਤਾ ਸੀ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ। Sien die hoofstukਪਵਿੱਤਰ ਬਾਈਬਲ (Revised Common Language North American Edition)2 ਜਿਸ ਦਾ ਆਧਾਰ ਅਨੰਤਕਾਲ ਤੱਕ ਰਹਿਣ ਵਾਲੀ ਉਮੀਦ ਹੈ । ਇਸੇ ਦਾ ਵਾਅਦਾ ਪਰਮੇਸ਼ਰ ਨੇ ਆਰੰਭ ਤੋਂ ਕੀਤਾ ਸੀ ਅਤੇ ਉਹ ਆਪਣੇ ਵਚਨ ਨੂੰ ਪੂਰਾ ਕਰਨ ਵਿੱਚ ਭਰੋਸੇਯੋਗ ਹਨ । Sien die hoofstukPunjabi Standard Bible2 ਜਿਹੜੀ ਉਸ ਸਦੀਪਕ ਜੀਵਨ ਦੀ ਆਸ ਉੱਤੇ ਅਧਾਰਤ ਹੈ ਜਿਸ ਦਾ ਵਾਇਦਾ ਸੱਚੇ ਪਰਮੇਸ਼ਰ ਨੇ ਅਨੰਤ ਕਾਲ ਤੋਂ ਕੀਤਾ, Sien die hoofstukਪਵਿੱਤਰ ਬਾਈਬਲ2 ਇਹ ਵਿਸ਼ਵਾਸ ਅਤੇ ਉਹ ਗਿਆਨ ਸਾਡੇ ਸਦੀਪਕ ਜੀਵਨ ਦੀ ਆਸ ਤੋਂ ਆਉਂਦਾ ਹੈ। ਪਰਮੇਸ਼ੁਰ ਨੇ ਆਦਿਕਾਲ ਤੋਂ ਪਹਿਲਾਂ ਹੀ ਸਾਡੇ ਲਈ ਇਸ ਤਰ੍ਹਾਂ ਦੇ ਜੀਵਨ ਦਾ ਕਰਾਰ ਕੀਤਾ ਸੀ ਅਤੇ ਪਰਮੇਸ਼ੁਰ ਝੂਠ ਨਹੀਂ ਆਖਦਾ। Sien die hoofstuk |