ਤੀਤੁਸ ਨੂੰ 3:10 - ਪੰਜਾਬੀ ਮੌਜੂਦਾ ਤਰਜਮਾ10 ਵਿਭਾਜਕ ਲੋਕਾਂ ਨੂੰ ਘੱਟੋ-ਘੱਟ ਦੋ ਵਾਰ ਚੇਤਾਵਨੀ ਦਿਓ, ਜੇ ਉਹ ਨਹੀਂ ਬਦਲਦੇ, ਤਾਂ ਉਨ੍ਹਾਂ ਨਾਲ ਹੋਰ ਕੋਈ ਲੈਣਾ-ਦੇਣਾ ਨਾ ਰੱਖੋ। Sien die hoofstukਪਵਿੱਤਰ ਬਾਈਬਲ O.V. Bible (BSI)10 ਜਿਹੜਾ ਮਨੁੱਖ ਕੁਪੰਥੀ ਹੋਵੇ ਇੱਕ ਦੋ ਵਾਰੀ ਉਹ ਨੂੰ ਮੱਤ ਦੇ ਕੇ ਉਸ ਤੋਂ ਪਰੇ ਰਹੁ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ10 ਜਿਹੜਾ ਮਨੁੱਖ ਪਖੰਡੀ ਹੋਵੇ ਉਸ ਨੂੰ ਇੱਕ ਦੋ ਵਾਰੀ ਚਿਤਾਵਨੀ ਦੇ ਕੇ ਉਸ ਤੋਂ ਦੂਰ ਰਹਿ। Sien die hoofstukਪਵਿੱਤਰ ਬਾਈਬਲ (Revised Common Language North American Edition)10 ਫੁੱਟ ਪਾਉਣ ਵਾਲੇ ਵਿਅਕਤੀ ਨੂੰ ਘੱਟ ਤੋਂ ਘੱਟ ਦੋ ਵਾਰ ਚਿਤਾਵਨੀ ਦੇ, ਉਸ ਦੇ ਬਾਅਦ ਉਸ ਦੇ ਨਾਲ ਕੋਈ ਸੰਬੰਧ ਨਾ ਰੱਖ । Sien die hoofstukPunjabi Standard Bible10 ਫੁੱਟ ਪਾਉਣ ਵਾਲੇ ਵਿਅਕਤੀ ਨੂੰ ਇੱਕ-ਦੋ ਚਿਤਾਵਨੀਆਂ ਦੇਣ ਤੋਂ ਬਾਅਦ ਉਸ ਤੋਂ ਦੂਰ ਰਹਿ, Sien die hoofstukਪਵਿੱਤਰ ਬਾਈਬਲ10 ਜੇਕਰ ਕੋਈ ਵਿਅਕਤੀ ਬਟਵਾਰੇ ਕਰਦਾ ਹੈ, ਤਾਂ ਉਸ ਨੂੰ ਚੇਤਾਵਨੀ ਦੇ ਦਿਉ। ਜੇਕਰ ਉਹ ਵਿਅਕਤੀ ਨਹੀਂ ਸੁਣਦਾ, ਤਾਂ ਉਸ ਨੂੰ ਫ਼ੇਰ ਚੇਤਾਵਨੀ ਦਿਉ। ਫ਼ੇਰ ਜੇਕਰ ਹਾਲੇ ਵੀ ਉਹ ਨਹੀਂ ਸੁਣਦਾ, ਫ਼ੇਰ ਉਸ ਨਾਲ ਕੁਝ ਲੈਣਾ ਦੇਣਾ ਨਾ ਰੱਖੋ। Sien die hoofstuk |