ਤੀਤੁਸ ਨੂੰ 3:13 - ਪੰਜਾਬੀ ਮੌਜੂਦਾ ਤਰਜਮਾ13 ਵਕੀਲ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ। Sien die hoofstukਪਵਿੱਤਰ ਬਾਈਬਲ O.V. Bible (BSI)13 ਜ਼ੇਨਸ ਸ਼ਰਾ ਦੇ ਪੜ੍ਹਾਉਣ ਵਾਲੇ ਅਤੇ ਅਪੁੱਲੋਸ ਨੂੰ ਜਤਨ ਕਰ ਕੇ ਅਗਾਹਾਂ ਤੋਰ ਦਿਹ ਭਈ ਓਹਨਾਂ ਨੂੰ ਕਾਸੇ ਦੀ ਥੁੜ ਨਾ ਹੋਵੇ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ13 ਉਪਦੇਸ਼ਕ ਜ਼ੇਨਸ ਅਤੇ ਅਪੁੱਲੋਸ ਨੂੰ ਕੋਸ਼ਿਸ਼ ਕਰ ਕੇ ਪਹਿਲਾਂ ਭੇਜ ਦੇਵੀਂ ਕਿ ਉਹਨਾਂ ਨੂੰ ਕਿਸੇ ਵਸਤੂ ਦੀ ਘਾਟ ਨਾ ਹੋਵੇ। Sien die hoofstukਪਵਿੱਤਰ ਬਾਈਬਲ (Revised Common Language North American Edition)13 ਤੂੰ ਵਕੀਲ ਜ਼ੇਨਸ ਅਤੇ ਅਪੁੱਲੋਸ ਦੀ ਯਾਤਰਾ ਦੀ ਤਿਆਰੀ ਵਿੱਚ ਪੂਰੀ ਮਦਦ ਕਰੀਂ ਅਤੇ ਧਿਆਨ ਦੇਵੀਂ ਕਿ ਉਹਨਾਂ ਦੀਆਂ ਸਾਰੀਆਂ ਲੋੜਾਂ ਪੂਰੀਆਂ ਹੋਣ । Sien die hoofstukPunjabi Standard Bible13 ਵਕੀਲ ਜ਼ੇਨਸ ਅਤੇ ਅਪੁੱਲੋਸ ਦੀ ਯਾਤਰਾ ਵਿੱਚ ਉੱਦਮ ਨਾਲ ਉਨ੍ਹਾਂ ਦੀ ਸਹਾਇਤਾ ਕਰੀਂ ਤਾਂਕਿ ਉਨ੍ਹਾਂ ਨੂੰ ਕਿਸੇ ਚੀਜ਼ ਦੀ ਥੁੜ੍ਹ ਨਾ ਹੋਵੇ। Sien die hoofstukਪਵਿੱਤਰ ਬਾਈਬਲ13 ਜਦੋਂ ਸ਼ਰ੍ਹਾ ਦੇ ਪੜ੍ਹਾਉਣ ਵਾਲੇ ਜ਼ੇਨਸ ਅਤੇ ਅਪੁੱਲੋਸ ਸਫ਼ਰ ਲਈ ਤਿਆਰ ਹੋ ਜਾਣ ਤਾਂ ਉਨ੍ਹਾਂ ਨੂੰ ਉਨ੍ਹਾਂ ਦੇ ਸਫ਼ਰ ਲਈ ਪੂਰੀ ਸਹਾਇਤਾ ਦਿਓ। ਖਿਆਲ ਰੱਖਣਾ ਕਿ ਉਨ੍ਹਾਂ ਕੋਲ ਲੋੜੀਂਦੀ ਹਰ ਚੀਜ਼ ਹੋਵੇ। Sien die hoofstuk |