Aanlyn Bybel

- Advertensies -




ਤੀਤੁਸ ਨੂੰ 3:9 - ਪੰਜਾਬੀ ਮੌਜੂਦਾ ਤਰਜਮਾ

9 ਪਰ ਬਿਵਸਥਾ ਦੇ ਬਾਰੇ ਹੋਣ ਵਾਲੇ ਮੂਰਖ ਵਿਵਾਦਾਂ ਅਤੇ ਵੰਸ਼ਾਵਲੀ ਅਤੇ ਦਲੀਲਾਂ ਅਤੇ ਝਗੜਿਆਂ ਤੋਂ ਬਚੋ, ਕਿਉਂਕਿ ਇਹ ਲਾਭਹੀਣ ਅਤੇ ਬੇਕਾਰ ਹਨ।

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

9 ਪਰ ਮੂਰਖਪੁਣੇ ਦਿਆਂ ਪ੍ਰਸ਼ਨਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਸ਼ਰਾ ਦੇ ਵਿਖੇ ਹੋਣ ਲਾਂਭੇ ਰਹੁ ਕਿਉਂ ਜੋ ਏਹ ਨਿਸਫਲ ਅਤੇ ਅਕਾਰਥ ਹਨ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

9 ਪਰ ਮੂਰਖਤਾ ਦੇ ਸਵਾਲਾਂ ਅਤੇ ਕੁਲਪੱਤ੍ਰੀਆਂ ਅਤੇ ਝਗੜਿਆਂ ਅਤੇ ਉਨ੍ਹਾਂ ਬਖੇੜਿਆਂ ਤੋਂ ਜਿਹੜੇ ਬਿਵਸਥਾ ਦੇ ਬਾਰੇ ਹੋਣ ਉਹਨਾਂ ਤੋਂ ਦੂਰ ਰਹਿ, ਕਿਉਂ ਜੋ ਇਹ ਬੇਫਲ ਅਤੇ ਵਿਅਰਥ ਹਨ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

9 ਪਰ ਮੂਰਖਾਂ ਵਾਲੀ ਬਹਿਸ ਤੋਂ, ਵੰਸਾਵਲੀਆਂ ਤੋਂ ਅਤੇ ਵਾਦ-ਵਿਵਾਦ ਅਤੇ ਵਿਵਸਥਾ ਸੰਬੰਧੀ ਝਗੜਿਆਂ ਤੋਂ ਬਚ ਕਿਉਂਕਿ ਇਹ ਸਾਰੇ ਲਾਭਹੀਣ ਅਤੇ ਵਿਅਰਥ ਹਨ ।

Sien die hoofstuk Kopieer

Punjabi Standard Bible

9 ਪਰ ਮੂਰਖਤਾਪੂਰਣ ਵਾਦ-ਵਿਵਾਦਾਂ, ਕੁਲ-ਪੱਤਰੀਆਂ, ਲੜਾਈਆਂ ਅਤੇ ਬਿਵਸਥਾ ਸੰਬੰਧੀ ਝਗੜਿਆਂ ਤੋਂ ਦੂਰ ਰਹਿ, ਕਿਉਂਕਿ ਇਹ ਹਾਨੀਕਾਰਕ ਅਤੇ ਵਿਅਰਥ ਹਨ।

Sien die hoofstuk Kopieer

ਪਵਿੱਤਰ ਬਾਈਬਲ

9 ਉਨ੍ਹਾਂ ਲੋਕਾਂ ਤੋਂ ਦੂਰ ਰਹੋ ਜਿਹੜੇ ਮੂਰੱਖਤਾ ਭਰੀ ਦਲੀਲਬਾਜ਼ੀ ਕਰਦੇ ਹਨ, ਅਤੇ ਉਨ੍ਹਾਂ ਲੋਕਾਂ ਤੋਂ ਵੀ ਜਿਹੜੇ ਆਪਣੇ ਪੁਰਖਿਆਂ ਦੇ ਇਤਿਹਾਸ ਬਾਰੇ ਬੇਕਾਰ ਗੱਲਾਂ ਕਰਦੇ ਹਨ, ਜਿਹੜੇ ਮੂਸਾ ਦੀ ਸ਼ਰ੍ਹਾ ਦੇ ਉਪਦੇਸ਼ਾਂ ਬਾਰੇ ਲੜਦੇ ਹਨ। ਇਹ ਗੱਲਾਂ ਨਿਕਾਰਥਕ ਹਨ ਅਤੇ ਉਨ੍ਹਾਂ ਦਾ ਲੋਕਾਂ ਨੂੰ ਕੋਈ ਲਾਭ ਨਹੀਂ ਹੋਵੇਗਾ।

Sien die hoofstuk Kopieer




ਤੀਤੁਸ ਨੂੰ 3:9

Volg ons:

Advertensies


Advertensies