1 ਕੁਰਿੰਥੀ 1:2 - Punjabi Standard Bible2 ਪਰਮੇਸ਼ਰ ਦੀ ਉਸ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਰਥਾਤ ਉਨ੍ਹਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਗਏ ਹਨ ਅਤੇ ਉਨ੍ਹਾਂ ਸਭਨਾਂ ਦੇ ਨਾਲ ਸੰਤ ਹੋਣ ਲਈ ਬੁਲਾਏ ਗਏ ਹਨ ਜਿਹੜੇ ਹਰ ਥਾਂ ਉਨ੍ਹਾਂ ਦੇ ਅਤੇ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ; Sien die hoofstukਪਵਿੱਤਰ ਬਾਈਬਲ O.V. Bible (BSI)2 ਅੱਗੇ ਜੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ ਅਰਥਾਤ ਓਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ ਉਨ੍ਹਾਂ ਸਭਨਾਂ ਸਣੇ ਜਿਹੜੇ ਹਰੇਕ ਥਾਂ ਸਾਡੇ ਪ੍ਰਭੁ ਯਿਸੂ ਮਸੀਹ ਦਾ ਨਾਮ ਲੈਂਦੇ ਹਨ ਜੋ ਉਨ੍ਹਾਂ ਦਾ ਨਾਲੇ ਸਾਡਾ ਪ੍ਰਭੁ ਹੈ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ2 ਅੱਗੇ ਯੋਗ ਪਰਮੇਸ਼ੁਰ ਦੀ ਕਲੀਸਿਯਾ ਨੂੰ ਜਿਹੜੀ ਕੁਰਿੰਥੁਸ ਵਿੱਚ ਹੈ, ਅਰਥਾਤ ਉਹਨਾਂ ਨੂੰ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਸੰਤ ਹੋਣ ਲਈ ਸੱਦੇ ਹੋਏ ਹਨ, ਜੋ ਉਨ੍ਹਾਂ ਸਭਨਾਂ ਨਾਲ ਜਿਹੜੇ ਹਰੇਕ ਥਾਂ ਸਾਡੇ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਨ੍ਹਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ। Sien die hoofstukਪਵਿੱਤਰ ਬਾਈਬਲ (Revised Common Language North American Edition)2 ਪਰਮੇਸ਼ਰ ਦੀ ਕਲੀਸੀਯਾ ਦੇ ਲੋਕਾਂ ਨੂੰ ਜਿਹੜੇ ਕੁਰਿੰਥੁਸ ਵਿੱਚ ਹਨ ਇਹ ਪੱਤਰ ਲਿਖਦੇ ਹਾਂ ਜਿਹੜੇ ਮਸੀਹ ਯਿਸੂ ਦੁਆਰਾ ਸ਼ੁੱਧ ਕੀਤੇ ਗਏ ਅਤੇ ਪਰਮੇਸ਼ਰ ਦੇ ਪਵਿੱਤਰ ਲੋਕ ਹੋਣ ਦੇ ਲਈ ਸੱਦੇ ਗਏ ਹਨ । ਇਹਨਾਂ ਦੇ ਨਾਲ ਉਹਨਾਂ ਨੂੰ ਵੀ, ਜਿਹੜੇ ਕਿਸੇ ਵੀ ਥਾਂ ਪ੍ਰਭੂ ਯਿਸੂ ਮਸੀਹ ਦਾ ਨਾਮ ਲੈਂਦੇ ਹਨ ਜਿਹੜੇ ਉਹਨਾਂ ਦੇ ਅਤੇ ਸਾਡੇ ਪ੍ਰਭੂ ਹਨ, Sien die hoofstukਪੰਜਾਬੀ ਮੌਜੂਦਾ ਤਰਜਮਾ2 ਪਰਮੇਸ਼ਵਰ ਦੀ ਕਲੀਸਿਆ ਨੂੰ ਜਿਹੜੀ ਕੁਰਿੰਥੁਸ ਸ਼ਹਿਰ ਵਿੱਚ ਹੈ, ਅਰਥਾਤ ਉਹ ਜਿਹੜੇ ਮਸੀਹ ਯਿਸ਼ੂ ਵਿੱਚ ਪਵਿੱਤਰ ਕੀਤੇ ਹੋਏ ਅਤੇ ਉਸਦੇ ਪਵਿੱਤਰ ਲੋਕ ਹੋਣ ਲਈ ਬੁਲਾਏ ਗਏ ਹਨ, ਉਹਨਾਂ ਸਭਨਾਂ ਨਾਲ ਜਿਹੜੇ ਹਰੇਕ ਜਗ੍ਹਾ ਸਾਡੇ ਪ੍ਰਭੂ ਯਿਸ਼ੂ ਮਸੀਹ ਦਾ ਨਾਮ ਲੈਂਦੇ ਹਨ, ਉਹ ਉਹਨਾਂ ਦਾ ਅਤੇ ਸਾਡਾ ਵੀ ਪ੍ਰਭੂ ਹੈ: Sien die hoofstukਪਵਿੱਤਰ ਬਾਈਬਲ2 ਮੈਂ ਇਹ ਪੱਤਰ ਕੁਰਿੰਥੁਸ ਵਿੱਚ ਪਰਮੇਸ਼ੁਰ ਦੀ ਕਲੀਸਿਯਾ ਨੂੰ ਅਤੇ ਉਨ੍ਹਾਂ ਨੂੰ ਲਿਖ ਰਿਹਾ ਹਾਂ ਜਿਹੜੇ ਮਸੀਹ ਯਿਸੂ ਵਿੱਚ ਪਵਿੱਤਰ ਬਣਾਏ ਗਏ ਹਨ। ਤੁਹਾਨੂੰ ਪਰਮੇਸ਼ੁਰ ਦੇ ਪਵਿੱਤਰ ਲੋਕ ਸੱਦਿਆ ਜਾਂਦਾ ਹੈ। ਤੁਹਾਨੂੰ ਹਰ ਜਗ਼੍ਹਾ ਉਨ੍ਹਾਂ ਸਮੂਹ ਲੋਕਾਂ ਸਮੇਤ ਬੁਲਾਇਆ ਜਾਂਦਾ ਹੈ ਜਿਹੜੇ ਸਾਡੇ ਪ੍ਰਭੂ ਯਿਸੂ ਮਸੀਹ ਦੇ ਨਾਂ ਵਿੱਚ ਵਿਸ਼ਵਾਸ ਰੱਖਦੇ ਹਨ, ਜੋ ਉਨ੍ਹਾਂ ਦਾ ਪ੍ਰਭੂ ਹੈ ਅਤੇ ਸਾਡਾ ਵੀ। Sien die hoofstuk |