1 ਕੁਰਿੰਥੀ 1:22 - Punjabi Standard Bible22 ਕਿਉਂਕਿ ਯਹੂਦੀ ਚਿੰਨ੍ਹ ਮੰਗਦੇ ਹਨ ਅਤੇ ਯੂਨਾਨੀ ਗਿਆਨ ਭਾਲਦੇ ਹਨ; Sien die hoofstukਪਵਿੱਤਰ ਬਾਈਬਲ O.V. Bible (BSI)22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ Sien die hoofstukਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ22 ਯਹੂਦੀ ਤਾਂ ਨਿਸ਼ਾਨੀਆਂ ਮੰਗਦੇ ਅਤੇ ਯੂਨਾਨੀ ਬੁੱਧ ਭਾਲਦੇ ਹਨ। Sien die hoofstukਪਵਿੱਤਰ ਬਾਈਬਲ (Revised Common Language North American Edition)22 ਯਹੂਦੀ ਸਬੂਤ ਦੇ ਤੌਰ ਤੇ ਚਮਤਕਾਰ ਚਾਹੁੰਦੇ ਹਨ ਅਤੇ ਯੂਨਾਨੀ ਬੁੱਧੀ ਲੱਭਦੇ ਹਨ । Sien die hoofstukਪੰਜਾਬੀ ਮੌਜੂਦਾ ਤਰਜਮਾ22 ਯਹੂਦੀ ਤਾਂ ਸਬੂਤ ਦੇ ਲਈ ਚਿੰਨ੍ਹਾ ਦੀ ਮੰਗ ਕਰਦੇ ਹਨ ਅਤੇ ਯੂਨਾਨੀ ਬੁੱਧ ਲੱਭਦੇ ਹਨ। Sien die hoofstukਪਵਿੱਤਰ ਬਾਈਬਲ22 ਯਹੂਦੀ ਪ੍ਰਮਾਣ ਵਜੋਂ ਕਰਾਮਾਤਾਂ ਦੀ ਮੰਗ ਕਰਦੇ ਹਨ। ਯੂਨਾਨੀ ਸਿਆਣਪ ਦੀ ਮੰਗ ਕਰਦੇ ਹਨ। Sien die hoofstuk |