Aanlyn Bybel

- Advertensies -




1 ਕੁਰਿੰਥੀ 1:28 - Punjabi Standard Bible

28 ਅਤੇ ਪਰਮੇਸ਼ਰ ਨੇ ਸੰਸਾਰ ਦੇ ਮਹੱਤਵਹੀਣ ਅਤੇ ਤੁੱਛ ਲੋਕਾਂ ਨੂੰ ਅਰਥਾਤ ਉਨ੍ਹਾਂ ਨੂੰ ਜਿਹੜੇ ਹਨ ਹੀ ਨਹੀਂ, ਚੁਣ ਲਿਆ ਕਿ ਉਨ੍ਹਾਂ ਨੂੰ ਜਿਹੜੇ ਹਨ, ਵਿਅਰਥ ਠਹਿਰਾਵੇ,

Sien die hoofstuk Kopieer

ਪਵਿੱਤਰ ਬਾਈਬਲ O.V. Bible (BSI)

28 ਅਤੇ ਸੰਸਾਰ ਦੇ ਅਦਨਾਂ ਅਤੇ ਮਲੀਹਾਦੜ੍ਹਾਂ ਨੂੰ ਨਾਲੇ ਉਹਨਾਂ ਨੂੰ ਜਿਹੜੇ ਹਨ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਅਕਾਰਥ ਕਰੇ

Sien die hoofstuk Kopieer

ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ

28 ਅਤੇ ਸੰਸਾਰ ਦੇ ਤੁਛ ਅਤੇ ਤਿਆਗੇ ਹੋਇਆ ਨੂੰ ਨਾਲੇ ਉਹਨਾਂ ਨੂੰ ਜਿਹੜੇ ਹੇ ਹੀ ਨਹੀਂ ਪਰਮੇਸ਼ੁਰ ਨੇ ਚੁਣ ਲਿਆ ਭਈ ਉਨ੍ਹਾਂ ਨੂੰ ਜਿਹੜੇ ਹਨ ਵਿਅਰਥ ਕਰੇ।

Sien die hoofstuk Kopieer

ਪਵਿੱਤਰ ਬਾਈਬਲ (Revised Common Language North American Edition)

28 ਇਸ ਲਈ ਪਰਮੇਸ਼ਰ ਨੇ ਉਹਨਾਂ ਨੂੰ ਚੁਣਿਆ, ਜਿਹਨਾਂ ਨੂੰ ਸੰਸਾਰ ਤੁੱਛ ਸਮਝਦਾ ਅਤੇ ਘਿਰਣਾ ਕਰਦਾ ਹੈ । ਪਰਮੇਸ਼ਰ ਨੇ ਉਹਨਾਂ ਨੂੰ ਚੁਣਿਆ ਜਿਹਨਾਂ ਦਾ ਸੰਸਾਰ ਵਿੱਚ ਕੋਈ ਸਨਮਾਨ ਨਹੀਂ ਹੈ ਤਾਂ ਜੋ ਉਹ ਉਸ ਨੂੰ ਖ਼ਤਮ ਕਰਨ ਜਿਸ ਦਾ ਸੰਸਾਰ ਵਿੱਚ ਸਨਮਾਨ ਹੈ ।

Sien die hoofstuk Kopieer

ਪੰਜਾਬੀ ਮੌਜੂਦਾ ਤਰਜਮਾ

28 ਪਰਮੇਸ਼ਵਰ ਨੇ ਇਸ ਸੰਸਾਰ ਦੇ ਨਿਮਾਣੇ ਜਿਹਿਆਂ ਅਤੇ ਤਿਆਗੇ ਹੋਇਆ ਨੂੰ ਅਤੇ ਉਹਨਾਂ ਨੂੰ ਜਿਹੜੇ ਹੈ ਹੀ ਨਹੀਂ ਚੁਣ ਲਿਆ ਤਾਕਿ ਉਹਨਾਂ ਜਿਹੜੇ ਹਨ ਵਿਅਰਥ ਕਰ।

Sien die hoofstuk Kopieer

ਪਵਿੱਤਰ ਬਾਈਬਲ

28 ਅਤੇ ਪਰਮੇਸ਼ੁਰ ਨੇ ਉਨ੍ਹਾਂ ਨੂੰ ਚੁਣਿਆ ਜਿਨ੍ਹਾਂ ਨੂੰ ਦੁਨੀਆਂ ਕੋਈ ਮਹੱਤਵ ਨਹੀਂ ਦਿੰਦੀ। ਉਹ ਉਨ੍ਹਾਂ ਲੋਕਾਂ ਨੂੰ ਚੁਣਦਾ ਹੈ ਜਿਨ੍ਹਾਂ ਨੂੰ ਦੁਨੀਆਂ ਨੇ ਨਫ਼ਰਤ ਕੀਤੀ ਅਤੇ ਸੋਚਿਆ ਕਿ ਉਹ ਬੇਕਾਰ ਹਨ। ਜਿਸ ਨੂੰ ਦੁਨੀਆਂ ਮਹੱਤਵਪੂਰਣ ਸਮਝਦੀ ਹੈ ਉਸਦਾ ਨਾਸ਼ ਕਰਨ ਲਈ ਪਰਮੇਸ਼ੁਰ ਨੇ ਇਨ੍ਹਾਂ ਨੂੰ ਚੁਣਿਆ।

Sien die hoofstuk Kopieer




1 ਕੁਰਿੰਥੀ 1:28

Volg ons:

Advertensies


Advertensies